34.1 C
Patiāla
Sunday, June 21, 2026

ਜੀਐੱਸਟੀ ਕੌਂਸਲ ਦੀ ਮੀਟਿੰਗ 11 ਜੁਲਾਈ ਨੂੰ

Must read


ਨਵੀਂ ਦਿੱਲੀ: ਜੀਐੱਸਟੀ ਕੌਂਸਲ ਦੀ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਦੀ ਅਗਵਾਈ ਹੇਠ ਮੀਟਿੰਗ 11 ਜੁਲਾਈ ਨੂੰ ਹੋਵੇਗੀ। ਜੀਐੱਸਟੀ ਕੌਂਸਲ ਨੇ ਟਵੀਟ ਕੀਤਾ, ‘‘50ਵੀਂ ਜੀਐੱਸਟੀ ਕੌਂਸਲ ਮੀਟਿੰਗ 11 ਜੁਲਾਈ ਨੂੰ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਹੋਵੇਗੀ।’’ -ਪੀਟੀਆਈ



News Source link

- Advertisement -

More articles

- Advertisement -

Latest article