ਜੰਮੂ ਕਸ਼ਮੀਰ: ਗੋਲੀਬਾਰੀ ਵਿਚ ਸੈਨਾ ਦੇ ਤਿੰਨ ਜਵਾਨ ਜ਼ਖਮੀ – Punjabi Tribune

Must read


ਸ੍ਰੀਨਗਰ, 27 ਜੁਲਾਈ

ਜੰਮੂ ਕਸ਼ਮੀਰ ਦੇ ਕੁੱਪਵਾੜਾ ਸੈਕਟਰ ਵਿਚ ਐੱਲਓਸੀ ਨਜ਼ਦੀਕ ਹੋਈ ਗੋਲੀਬਾਰੀ ਵਿਚ ਸੈਨਾ ਦੇ ਤਿੰਨ ਜਵਾਨ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਉੱਤਰ ਕਸ਼ਮੀਰ ਵਿਚ ਤ੍ਰੇਹਗਾਮ ਸੈਕਟਰ ਦੀ ਕੁਮਕਾਡੀ ਪੋਸਟ ਨਜ਼ਦੀਕ ਗੋਲੀਬਾਰੀ ਹੋਈ ਹੈ, ਜਿਸ ਕਾਰਨ ਤਿੰਨ ਜਵਾਨ ਜ਼ਖਮੀ ਹੋਏ ਹਨ। ਉਨ੍ਹਾਂ ਕਿਹਾ ਕਿ ਤਲਾਸ਼ੀ ਮੁਹਿੰਮ ਜਾਰੀ ਹੈ। ਪੀਟੀਆਈ



News Source link

- Advertisement -

More articles

- Advertisement -

Latest article