ਜੰਮੂ-ਕਸ਼ਮੀਰ ਦੇ ਉੜੀ ਸੈਕਟਰ ’ਚ ਸੁਰੱਖਿਆ ਦਸਤਿਆਂ ਨੇ ਅਤਿਵਾਦੀਆਂ ਦੀ ਘੁਸਪੈਠ ਨਾਕਾਮ ਕੀਤੀ – Punjabi Tribune

Must read


ਸ੍ਰੀਨਗਰ, 22 ਜੂਨ

ਸੁਰੱਖਿਆ ਬਲਾਂ ਨੇ ਅੱਜ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਸੈਕਟਰ ਵਿੱਚ ਕੰਟਰੋਲ ਰੇਖਾ (ਐੱਲਓਸੀ) ਦੇ ਨਾਲ ਅਤਿਵਾਦੀਆਂ ਦੀ ਘੁਸਪੈਠ ਨੂੰ ਨਾਕਾਮ ਕਰ ਦਿੱਤਾ। ਅਧਿਕਾਰੀਆਂ ਮੁਤਾਬਕ ਗੋਲੀਬਾਰੀ ਜਾਰੀ ਹੈ।



News Source link

- Advertisement -

More articles

- Advertisement -

Latest article