ਵਿਦੇਸ਼ ਜੰਮੂ-ਕਸ਼ਮੀਰ ਦੇ ਸੰਗਠਨਾਂ ’ਤੇ ਪਾਬੰਦੀ ਬਾਰੇ ਫ਼ੈਸਲਾ ਦੇਣ ਲਈ ਚਾਰ ਟ੍ਰਿਬਿਊਨਲ ਕਾਇਮ By Mehra Media Team April 7, 2024 0 220 Share Facebook Twitter Pinterest WhatsApp Must read Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਹੈੱਡਮਾਸਟਰ ਦਾ ਬੇਰਹਿਮੀ ਨਾਲ ਕਤਲ, ਬਦਮਾਸ਼ਾਂ ਨੇ ਕੁਹਾੜੀ ਅਤੇ ਕਿਰਚ ਨਾਲ ਬੁਰੀ ਤਰ੍ਹਾਂ ਵੱਢਿਆ… August 9, 2026 Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ? August 9, 2026 Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ, ਜਾਣੋ ਕੌਣ ਲੈ ਸਕਦਾ ਹੈ ਲਾਭ August 9, 2026 LPG Price Today: ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ… August 9, 2026 Mehra Media Teamhttps://punjabimedia.in ਨਵੀਂ ਦਿੱਲੀ, 6 ਅਪਰੈਲ ਕੇਂਦਰੀ ਗ੍ਰਹਿ ਮੰਤਰਾਲੇ ਨੇ ਚਾਰ ਟ੍ਰਿਬਿਊਨਲ ਕਾਇਮ ਕੀਤੇ ਹਨ ਜਿਹੜੇ ਇਸ ਗੱਲ ਦਾ ਫ਼ੈਸਲਾ ਕਰਨਗੇ ਕਿ ਜੰਮੂ-ਕਸ਼ਮੀਰ ਅਧਾਰਿਤ ਕਈ ਸੰਗਠਨਾਂ ਨੂੰ ਗ਼ੈਰਕਾਨੂੰਨੀ ਸਰਗਰਮੀਆਂ (ਰੋਕੂ) ਕਾਨੂੰਨ (ਯੂਏਪੀਏ), 1967 ਤਹਿਤ ਪਾਬੰਦੀਸ਼ੁਦਾ ਐਲਾਨਣ ਲਈ ਢੁੱਕਵਾਂ ਆਧਾਰ ਹੈ ਜਾਂ ਨਹੀਂ। ਇਨ੍ਹਾਂ ਚਾਰਾਂ ਟ੍ਰਿਬਿਊਨਲਾਂ ਦੀ ਅਗਵਾਈ ਦਿੱਲੀ ਹਾਈ ਕੋਰਟ ਦੀ ਜੱਜ ਜਸਟਿਸ ਨੀਨਾ ਬੰਸਲ ਕ੍ਰਿਸ਼ਨਾ ਕਰਨਗੇ। ਵੱਖਵਾਦੀ ਤੇ ਦਹਿਸ਼ਤੀ ਸੰਗਠਨਾਂ ’ਤੇ 12 ਅਤੇ 15 ਮਾਰਚ ਨੂੰ ਪਾਬੰਦੀ ਲਾਈ ਗਈ ਸੀ। ਵੱਖ-ਵੱਖ ਨੋਟੀਫਿਕੇਸ਼ਨਾਂ ’ਚ ਮੰਤਰਾਲੇ ਨੇ ਕਿਹਾ ਕਿ ਟ੍ਰਿਬਿਊਨਲਾਂ ਦਾ ਗਠਨ ਯੂਏਪੀਏ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਸ਼ਕਤੀਆਂ ਤਹਿਤ ਕੀਤਾ ਗਿਆ ਹੈ। ਜੰਮੂ ਕਸ਼ਮੀਰ ਨੈਸ਼ਨਲ ਫਰੰਟ (ਜੇਕੇਐੱਨਐੱਫ) ਨੂੰ 12 ਮਾਰਚ ਨੂੰ ਗ਼ੈਰਕਾਨੂੰਨੀ ਜਥੇਬੰਦੀ ਐਲਾਨਿਆ ਗਿਆ ਸੀ ਅਤੇ ਜੇਲ੍ਹ ’ਚ ਬੰਦ ਵੱਖਵਾਦੀ ਨੇਤਾ ਯਾਸੀਨ ਮਲਿਕ ਦੇ ਅਗਵਾਈ ਵਾਲੇ ਜੰਮੂ ਅਤੇ ਕਸ਼ਮੀਰ ਲਿਬਰੇਸ਼ਨ ਫਰੰਟ ’ਤੇ 15 ਮਾਰਚ ਨੂੰ ਪਾਬੰਦੀ ਲਾਈ ਗਈ ਸੀ। ਹੋਰ ਗਰੁੱਪਾਂ ’ਚ ਜੰਮੂ ਅਤੇ ਕਸ਼ਮੀਰ ਪੀਪਲਜ਼ ਫਰੀਡਮ ਲੀਗ ਨੂੰ ਗ਼ੈਰਕਾਨੂੰਨੀ ਐਲਾਨਿਆ ਗਿਆ ਸੀ ਜਦਕਿ ਜੰਮੂ ਅਤੇ ਕਸ਼ਮੀਰ ਪੀਪਲਜ਼ ਲੀਗ ਦੇ ਚਾਰ ਧੜਿਆਂ ਜੇਕੇਪੀਐੱਲ ਮੁਖ਼ਤਾਰ ਅਹਿਮਦ ਵਜ਼ਾ ਗਰੁੱਪ, ਜੇਕੇਪੀਐੱਲ ਬਸ਼ੀਰ ਅਹਿਮਦ ਤੋਤਾ ਗਰੁੱਪ, ਜੇਕੇਪੀਐੱਲ ਘੁਮਾ ਮੁਹੰਮਦ ਖ਼ਾਨ ਗਰੁੱਪ (ਜੰਮੂ ਅਤੇ ਕਸ਼ਮੀਰ ਪੀਪਲਜ਼ ਪੁਲਿਟੀਕਲ ਲੀਗ) ਅਤੇ ਜੇਕੇਪੀ ਅਜ਼ੀਜ਼ ਸ਼ੇਖ ਗਰੁੱਪ ’ਤੇ ਪਾਬੰਦੀ ਲਾ ਦਿੱਤੀ ਗਈ ਸੀ। -ਪੀਟੀਆਈ News Source link Tagsਸਗਠਨਕਇਮਚਰਜਮਕਸ਼ਮਰਟਰਬਊਨਲਤਦਦਣਪਬਦਫਸਲਬਰਲਈ Share Facebook Twitter Pinterest WhatsApp Previous articleਆਈਪੀਐੱਲ: ਕੋਹਲੀ ’ਤੇ ਭਾਰੀ ਪਿਆ ਬਟਲਰ ਦਾ ਸੈਂਕੜਾNext articleਆਸਟਰੇਲੀਆ ’ਚ ਸੜਕ ਹਾਦਸੇ ਕਾਰਨ ਕਪੂਰਥਲਾ ਦੇ ਪਿੰਡ ਭਟਨੂਰਾ ਵਾਸੀ ਦੀ ਮੌਤ – Punjabi Tribune - Advertisement - More articles Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ… August 9, 2026 ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ August 8, 2026 ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ August 6, 2026 - Advertisement - Latest article Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਹੈੱਡਮਾਸਟਰ ਦਾ ਬੇਰਹਿਮੀ ਨਾਲ ਕਤਲ, ਬਦਮਾਸ਼ਾਂ ਨੇ ਕੁਹਾੜੀ ਅਤੇ ਕਿਰਚ ਨਾਲ ਬੁਰੀ ਤਰ੍ਹਾਂ ਵੱਢਿਆ… August 9, 2026 Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ? August 9, 2026 Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ, ਜਾਣੋ ਕੌਣ ਲੈ ਸਕਦਾ ਹੈ ਲਾਭ August 9, 2026 LPG Price Today: ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ… August 9, 2026 Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ August 9, 2026