ਜੰਮੂ ਕਸ਼ਮੀਰ: ਬੱਸ ਖੱਡ ਵਿਚ ਡਿੱਗੀ; ਇਕ ਹਲਾਕ

0
167


ਸ੍ਰੀਨਗਰ, 27 ਜੂਨ

ਅਰਨਸ ਰਿਆਸੀ ਵਿਚ ਅੱਜ ਇਕ ਕਾਰ ਖੱਡ ਵਿਚ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਪੁਲੀਸ ਵਲੋਂ ਸਾਂਝੀ ਕੀਤੀ ਗਈ ਹੈ। ਇਹ ਵੀ ਪਤਾ ਲੱਗਾ ਹੈ ਕਿ ਮੀਂਹ ਪੈਣ ਤੋਂ ਬਾਅਦ ਕਈ ਸੜਕਾਂ ਪ੍ਰਭਾਵਿਤ ਹੋਈਆਂ ਹਨ। ਪੁਲੀਸ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਫਰ ਵੇਲੇ ਅਹਿਤਿਆਤ ਵਰਤਣ।



News Source link