ਜੰਮੂ ਕਸ਼ਮੀਰ: ਰਿਆਸੀ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਤੇ ਸ਼ੱਕੀ ਅਤਿਵਾਦੀਆਂ ਵਿਚਾਲੇ ਮੁਕਾਬਲਾ

Must read


ਜੰਮੂ, 20 ਸਤੰਬਰ

ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਅੱਜ ਰਾਤ ਸੁਰੱਖਿਆ ਬਲਾਂ ਦੀ ਤਲਾਸ਼ੀ ਮੁਹਿੰਮ ਦੌਰਾਨ ਸ਼ੱਕੀ ਅਤਿਵਾਦੀਆਂ ਨੇ ਗੋਲੀਬਾਰੀ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਖ਼ੁਫੀਆ ਜਾਣਕਾਰੀ ਦੇ ਆਧਾਰ ’ਤੇ ਅੱਜ ਬਾਅਦ ਦੁਪਹਿਰ 1 ਵਜੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਚੱਸਾਨਾ ਪੁਲੀਸ ਥਾਣੇ ਅਧੀਨ ਆਉਂਦੇ ਸ਼ਿਕਾਰੀ ਇਲਾਕੇ ਵਿੱਚ ਅਤਿਵਾਦੀਆਂ ਨਾਲ ਆਹਮੋ-ਸਾਹਮਣਾ ਹੋਇਆ ਅਤੇ ਕੁਝ ਦੇਰ ਲਈ ਗੋਲੀਬਾਰੀ ਹੋਈ। -ਪੀਟੀਆਈ



News Source link

- Advertisement -

More articles

- Advertisement -

Latest article