ਕਾਰੋਬਾਰ ਝਾੜ ਸਾਹਿਬ ਕਾਲਜ ਦੇ ਇਤਿਹਾਸ ਵਿਭਾਗ ਵੱਲੋਂ ਲੈਕਚਰ By Mehra Media Team February 21, 2025 0 140 Share Facebook Twitter Pinterest WhatsApp Must read Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ… August 13, 2026 Himachal ‘ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ August 12, 2026 Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ… August 12, 2026 CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ? August 12, 2026 Mehra Media Teamhttps://punjabimedia.in ਮਾਛੀਵਾੜਾ: \Bਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈੱਨ ਦੇ ਪ੍ਰਿੰਸੀਪਲ ਡਾ. ਰਜਿੰਦਰ ਕੌਰ ਦੀ ਅਗਵਾਈ ਹੇਠ ਇਤਿਹਾਸ ਵਿਭਾਗ ਦੇ ਮੁਖੀ ਅਨੂਪ੍ਰੀਤ ਕੌਰ ਵੱਲੋਂ ਡਾ. ਬੀਆਰ ਅੰਬੇਡਕਰ ਦਾ ਦਲਿਤ ਵਰਗ ਦੇ ਵਿਕਾਸ ਲਈ ਯੋਗਦਾਨ ਵਿਸ਼ੇ ਉੱਪਰ ਐਕਸਟੈਂਸ਼ਨ ਲੈਕਚਰ ਕਰਵਾਇਆ ਗਿਆ ਜਿਸ ਵਿੱਚ ਮੁੱਖ ਵਕਤਾ ਵਜੋਂ ਭਗਤ ਸਿੰਘ ਸਰੋਆ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੇ ਸੰਘਰਸ਼ਮਈ ਜੀਵਨ ਤੋਂ ਵਿਦਿਆਰਥੀਆਂ ਨੂੰ ਸੇਧ ਲੈਣੀ ਚਾਹੀਦੀ ਹੈ ਕਿ ਕਿਵੇਂ ਉਨ੍ਹਾਂ ਔਕੜਾਂ ਦੇ ਬਾਵਜੂਦ ਸਿੱਖਿਆ ਪ੍ਰਾਪਤ ਕੀਤੀ ਤੇ ਭਾਰਤੀ ਸੰਵਿਧਾਨ, ਸਮਾਜਿਕ ਖੇਤਰ, ਆਰਥਿਕ ਖੇਤਰ ਅਤੇ ਧਾਰਮਿਕ ਖੇਤਰ ਵਿੱਚ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਇਤਿਹਾਸ ਵਿਸ਼ਾ ਰਾਜੇ ਰਾਣੀਆਂ ਦੀਆਂ ਕਹਾਣੀਆਂ ਤੱਕ ਹੀ ਸੀਮਿਤ ਨਹੀਂ ਸਗੋਂ ਇਹ ਸਾਡਾ ਮਾਰਗ ਦਰਸ਼ਨ ਕਰਦੇ ਹੋਏ ਸਾਨੂੰ ਚੰਗੇ ਨਾਗਰਿਕ ਵੀ ਬਣਾਉਂਦਾ ਹੈ। ਪ੍ਰਿੰਸੀਪਲ ਡਾ. ਰਜਿੰਦਰ ਕੌਰ ਨੇ ਇਹ ਲੈਕਚਰ ਕਰਵਾਉਣ ਲਈ ਵਿਭਾਗ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾ.ਰਣਜੀਤ ਕੌਰ, ਡਾ. ਮਹੀਪਿੰਦਰ ਕੌਰ, ਬਲਜਿੰਦਰ ਕੌਰ ਧਾਰਮਿਕ ਟੀਚਰ, ਪ੍ਰੋ.ਅਮਨਦੀਪ ਕੌਰ, ਪ੍ਰੋ. ਸਿਮਰਨਪ੍ਰੀਤ ਕੌਰ, ਲੈਕਚਰਾਰ ਸੁਖਵਿੰਦਰ ਕੌਰ ਅਤੇ ਲਾਇਬ੍ਰੇਰੀਅਨ ਤਮਨਜੋਤ ਕੌਰ ਵੀ ਮੌਜੂਦ ਰਹੇ। -ਪੱਤਰ ਪ੍ਰੇਰਕ ਸਬੰਧਿਤ ਖ਼ਬਰਾਂ Published At: FEBRUARY 21, 2025 06:55 AM (IST) Published At: FEBRUARY 21, 2025 06:50 AM (IST) Published At: FEBRUARY 21, 2025 06:45 AM (IST) Published At: FEBRUARY 21, 2025 06:35 AM (IST) Published At: FEBRUARY 21, 2025 06:30 AM (IST) Published At: FEBRUARY 21, 2025 06:25 AM (IST) News Source link Tagsਇਤਹਸਸਹਬਕਲਜਝੜਦਲਕਚਰਵਭਗਵਲ Share Facebook Twitter Pinterest WhatsApp Previous articleਸਿੱਖ ਦੰਗੇ: ਸੱਜਣ ਕੁਮਾਰ ਦੀ ਜ਼ਮਾਨਤ ਖ਼ਿਲਾਫ਼ ‘ਸਿਟ’ ਦੀ ਅਪੀਲ ਰੱਦ – Punjabi TribuneNext articlePunjab News: 2027 ਦੀਆਂ ਵਿਧਾਨ ਸਭਾ ਚੋਣਾਂ ਲਈ 60-70 ਨਵੇਂ ਚਿਹਰੇ ਚੁਣੇਗੀ ਪੰਜਾਬ ਕਾਂਗਰਸ: ਵੜਿੰਗ - Advertisement - More articles Post Office FD News : 5 ਲੱਖ ਦੀ ਪੋਸਟ ਆਫਿਸ FD 'ਤੇ ਕਿੰਨਾ ਮਿਲੇਗਾ ਰਿਟਰਨ? 1 ਤੋਂ 5 ਸਾਲ ਤੱਕ ਦਾ ਕੈਲਕੁਲੇਸ਼ਨ August 11, 2026 Good News For Women: ਔਰਤਾਂ ਲਈ ਖੁਸ਼ਖਬਰੀ, ਹੁਣ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ ਰੁਪਏ, ਫਿਰ 2-2 ਲੱਖ ਦੀ ਮਿਲੇਗੀ ਸਹੂਲਤ! ਸਰਕਾਰ ਵੱਲੋਂ ਨਵੀਂ... August 11, 2026 10 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ August 10, 2026 - Advertisement - Latest article Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ… August 13, 2026 Himachal ‘ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ August 12, 2026 Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ… August 12, 2026 CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ? August 12, 2026 Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ ‘ਚ ਕੁੱ August 12, 2026
ਮਾਛੀਵਾੜਾ: \Bਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈੱਨ ਦੇ ਪ੍ਰਿੰਸੀਪਲ ਡਾ. ਰਜਿੰਦਰ ਕੌਰ ਦੀ ਅਗਵਾਈ ਹੇਠ ਇਤਿਹਾਸ ਵਿਭਾਗ ਦੇ ਮੁਖੀ ਅਨੂਪ੍ਰੀਤ ਕੌਰ ਵੱਲੋਂ ਡਾ. ਬੀਆਰ ਅੰਬੇਡਕਰ ਦਾ ਦਲਿਤ ਵਰਗ ਦੇ ਵਿਕਾਸ ਲਈ ਯੋਗਦਾਨ ਵਿਸ਼ੇ ਉੱਪਰ ਐਕਸਟੈਂਸ਼ਨ ਲੈਕਚਰ ਕਰਵਾਇਆ ਗਿਆ ਜਿਸ ਵਿੱਚ ਮੁੱਖ ਵਕਤਾ ਵਜੋਂ ਭਗਤ ਸਿੰਘ ਸਰੋਆ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੇ ਸੰਘਰਸ਼ਮਈ ਜੀਵਨ ਤੋਂ ਵਿਦਿਆਰਥੀਆਂ ਨੂੰ ਸੇਧ ਲੈਣੀ ਚਾਹੀਦੀ ਹੈ ਕਿ ਕਿਵੇਂ ਉਨ੍ਹਾਂ ਔਕੜਾਂ ਦੇ ਬਾਵਜੂਦ ਸਿੱਖਿਆ ਪ੍ਰਾਪਤ ਕੀਤੀ ਤੇ ਭਾਰਤੀ ਸੰਵਿਧਾਨ, ਸਮਾਜਿਕ ਖੇਤਰ, ਆਰਥਿਕ ਖੇਤਰ ਅਤੇ ਧਾਰਮਿਕ ਖੇਤਰ ਵਿੱਚ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਇਤਿਹਾਸ ਵਿਸ਼ਾ ਰਾਜੇ ਰਾਣੀਆਂ ਦੀਆਂ ਕਹਾਣੀਆਂ ਤੱਕ ਹੀ ਸੀਮਿਤ ਨਹੀਂ ਸਗੋਂ ਇਹ ਸਾਡਾ ਮਾਰਗ ਦਰਸ਼ਨ ਕਰਦੇ ਹੋਏ ਸਾਨੂੰ ਚੰਗੇ ਨਾਗਰਿਕ ਵੀ ਬਣਾਉਂਦਾ ਹੈ। ਪ੍ਰਿੰਸੀਪਲ ਡਾ. ਰਜਿੰਦਰ ਕੌਰ ਨੇ ਇਹ ਲੈਕਚਰ ਕਰਵਾਉਣ ਲਈ ਵਿਭਾਗ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾ.ਰਣਜੀਤ ਕੌਰ, ਡਾ. ਮਹੀਪਿੰਦਰ ਕੌਰ, ਬਲਜਿੰਦਰ ਕੌਰ ਧਾਰਮਿਕ ਟੀਚਰ, ਪ੍ਰੋ.ਅਮਨਦੀਪ ਕੌਰ, ਪ੍ਰੋ. ਸਿਮਰਨਪ੍ਰੀਤ ਕੌਰ, ਲੈਕਚਰਾਰ ਸੁਖਵਿੰਦਰ ਕੌਰ ਅਤੇ ਲਾਇਬ੍ਰੇਰੀਅਨ ਤਮਨਜੋਤ ਕੌਰ ਵੀ ਮੌਜੂਦ ਰਹੇ। -ਪੱਤਰ ਪ੍ਰੇਰਕ