ਟਰੰਪ ਜਿਨਸੀ ਸੋਸ਼ਣ ਤੇ ਮਾਣਹਾਨੀ ਦਾ ਦੋਸ਼ੀ ਕਰਾਰ, 50 ਲੱਖ ਡਾਲਰ ਜੁਰਮਾਨਾ ਕੀਤਾ

Must read


ਨਿਊਯਾਰਕ, 10 ਮਈ

ਅਮਰੀਕਾ ਵਿੱਚ ਮੈਨਹਟਨ ਦੀ ਸੰਘੀ ਜਿਊਰੀ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ 1996 ਵਿੱਚ ਲੇਖਿਕਾ ਈ. ਜੀਨ ਕੈਰਲ ਦਾ ਜਿਨਸੀ ਸ਼ੋਸ਼ਣ ਅਤੇ ਮਾਣਹਾਨੀ ਦਾ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਟਰੰਪ ਨੂੰ 50 ਲੱਖ ਡਾਲਰ ਦਾ ਜੁਰਮਾਨਾ ਕੀਤਾ ਹੈ। ਅਦਾਲਤ ਦਾ ਫੈਸਲਾ 2024 ਦੀਆਂ ਰਾਸ਼ਟਰਪਤੀ ਚੋਣਾਂ ਲਈ ਟਰੰਪ ਦੀ ਦਾਅਵੇਦਾਰੀ ਨੂੰ ਪ੍ਰਭਾਵਿਤ ਕਰ ਸਕਦਾ ਹੈ। ਅਦਾਲਤ ਨੇ ਕਿਹਾ ਕਿ ਕੈਰਲ ਇਹ ਸਾਬਤ ਕਰਨ ਵਿੱਚ ਅਸਫਲ ਰਹੀ ਹੈ ਕਿ ਟਰੰਪ ਨੇ ਉਸ ਨਾਲ ਬਲਾਤਕਾਰ ਕੀਤਾ ਸੀ।





News Source link

- Advertisement -

More articles

- Advertisement -

Latest article