ਟੀ-20 ਵਿਸ਼ਵ ਕੱਪ: ਪਾਕਿਸਤਾਨ ਨੇ ਆਇਰਲੈਂਡ ਨੂੰ 3 ਵਿਕਟਾਂ ਨਾਲ ਹਰਾਇਆ – Punjabi Tribune

Must read


ਲੌਡਰਹਿੱਲ(ਅਮਰੀਕਾ), 16 ਜੂਨ

ਸਾਬਕਾ ਚੈਂਪੀਅਨ ਪਾਕਿਸਤਾਨ ਨੇ ਅੱਜ ਇਥੇ ਟੀ-20 ਵਿਸ਼ਵ ਕੱਪ ਦੇ ਆਪਣੇ ਆਖਰੀ ਗਰੁੱਪ ਮੁਕਾਬਲੇ ਵਿਚ ਆਇਰਲੈਂਡ ਨੂੰ ਤਿੰਂਨ ਵਿਕਟਾਂ ਨਾਲ ਹਰਾ ਦਿੱਤਾ। ਇਹ ਦੋਵੇਂ ਟੀਮਾਂ ਪਹਿਲਾਂ ਹੀ ਵਿਸ਼ਵ ਕੱਪ ’ਚੋਂ ਬਾਹਰ ਹੋ ਗਈਆਂ ਹਨ। ਆਇਰਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿਚ 106/9 ਦਾ ਸਕੋਰ ਬਣਾਇਆ ਸੀ। ਪਾਕਿਸਤਾਨ ਨੇ 18.5 ਓਵਰਾਂ ਵਿਚ 7 ਵਿਕਟਾਂ ਦੇ ਨੁਕਸਾਨ ਨਾਲ 111 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਕਪਤਾਨ ਬਾਬਰ ਆਜ਼ਮ ਨੇ ਨਾਬਾਦ 32 ਦੌੜਾਂ ਬਣਾਈਆਂ। -ਪੀਟੀਆਈ



News Source link

- Advertisement -

More articles

- Advertisement -

Latest article