ਟੀ-20 ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਬਣਿਆ ਕੋਹਲੀ

0
230


ਐਡੀਲੇਡ: ਵਿਰਾਟ ਕੋਹਲੀ ਅੱਜ ਸ੍ਰੀਲੰਕਾ ਦੇ ਸਾਬਕਾ ਕਪਤਾਨ ਮਹੇਲਾ ਜੈਵਰਧਨੇ ਨੂੰ ਪਛਾੜ ਕੇ ਟੀ-20 ਵਿਸ਼ਵ ਕੱਪ ਦੇ ਇਤਿਹਾਸ ਵਿੱਚ ਸਭ ਤੋਂ ਵੱਧ 1065 ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਬਣ ਗਿਆ ਹੈ। ਉਸ ਨੇ ਬੰਗਲਾਦੇਸ਼ ਖ਼ਿਲਾਫ਼ ਭਾਰਤ ਦੇ ਸੁਪਰ-12 ਗੇੜ ਦੇ ਮੈਚ ਦੌਰਾਨ ਜੈਵਰਧਨੇ ਦੀਆਂ 1016 ਦੌੜਾਂ ਦਾ ਰਿਕਾਰਡ ਤੋੜਿਆ। ਟੀ-20 ਵਿਸ਼ਵ ਕੱਪ ਵਿੱਚ ਕੋਹਲੀ ਦੀ ਔਸਤ 80 ਤੋਂ ਉੱਪਰ ਹੈ।    -ਪੀਟੀਆਈ





News Source link

LEAVE A REPLY

Please enter your comment!
Please enter your name here