ਡਬਲਯੂਟੀਸੀ: ਆਸਟਰੇਲੀਆ ਵੱਲੋਂ ਭਾਰਤ ਨੂੰ 444 ਦੌੜਾਂ ਦਾ ਟੀਚਾ

Must read


ਲੰਡਨ, 10 ਜੂਨ

ਆਸਟਰੇਲੀਆ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਦੇ ਚੌਥੇ ਦਿਨ ਅੱਜ ਆਪਣੀ ਦੂਜੀ ਪਾਰੀ ਅੱਠ ਵਿਕਟਾਂ ਦੇ ਨੁਕਸਾਨ ’ਤੇ 270 ਦੌੜਾਂ ਬਣਾਉਣ ਤੋਂ ਬਾਅਦ ਸਮਾਪਤ ਐਲਾਨ ਕੇ ਭਾਰਤ ਨੂੰ ਜਿੱਤ ਲਈ 444 ਦੌੜਾਂ ਦਾ ਟੀਚਾ ਦਿੱਤਾ ਹੈ। ਇਸ ਦੇ ਜਵਾਬ ’ਚ ਭਾਰਤ ਨੇ ਤਿੰਨ ਵਿਕਟਾਂ ਦੇ ਨੁਕਸਾਨ ’ਤੇ 112 ਦੌੜਾਂ ਬਣਾ ਲਈਆਂ ਹਨ। ਆਸਟਰੇਲੀਆ ਨੇ ਪਹਿਲੀ ਪਾਰੀ ’ਚ 173 ਦੌੜਾਂ ਦੀ ਲੀਡ ਹਾਸਲ ਕੀਤੀ ਸੀ। ਆਸਟਰੇਲੀਆ ਨੇ ਅੱਜ ਚੌਥੇ ਦਿਨ ਦੁਪਹਿਰ ਦੇ ਖਾਣੇ ਤੋਂ ਇੱਕ ਘੰਟੇ ਬਾਅਦ ਆਪਣੀ ਪਾਰੀ ਸਮਾਪਤ ਐਲਾਨ ਦਿੱਤੀ। 





News Source link

- Advertisement -

More articles

- Advertisement -

Latest article