ਡੰਕੀ ਉਡਾਣ: 200 ਭਾਰਤੀਆਂ ਵਾਲਾ ਜਹਾਜ਼ ਜਮਾਇਕਾ ਤੋਂ ਵਾਪਸ ਭੇਜਿਆ

Must read


ਟ੍ਰਿਬਿਊਨ ਨਿਊਜ਼ ਸਰਵਿਸ

ਨਵੀਂ ਦਿੱਲੀ, 9 ਮਈ

ਇਮੀਗ੍ਰੇਸ਼ਨ ਅਧਿਕਾਰੀਆਂ ਨੇ ਦੁਬਈ ਤੋਂ ਚਾਰਟਰਡ ਉਡਾਣ ਰਾਹੀਂ ਜਮਾਇਕਾ ਪੁੱਜੇ 200 ਤੋਂ ਵੱਧ ਭਾਰਤੀਆਂ ਨੂੰ ਵਾਪਸ ਭੇਜ ਦਿੱਤਾ ਹੈ। ਜਮਾਇਕਾ ਦੇ ਪੰਜ ਦਿਨਾ ਟੂਰ ’ਤੇ ਆਏ ਇਨ੍ਹਾਂ ਭਾਰਤੀਆਂ ਦੇ ਦਸਤਾਵੇਜ਼ ਚੈੱਕ ਕਰਨ ਮੌਕੇ ਅਧਿਕਾਰੀਆਂ ਨੂੰ ਜਦੋਂ ਤਸੱਲੀ ਹੋ ਗਈ ਕਿ ਇਹ ਟੂਰਿਸਟ ਨਹੀਂ ਹਨ ਤਾਂ ਉਨ੍ਹਾਂ ਯਾਤਰੀਆਂ ਸਣੇ ਜਹਾਜ਼ ਮੋੜ ਦਿੱਤਾ।



News Source link

- Advertisement -

More articles

- Advertisement -

Latest article