ਦੇਸ਼ ਤਕਨੀਕੀ ਨੁਕਸ ਕਰਕੇ Chatgpt ਆਲਮੀ ਪੱਧਰ ’ਤੇ ਬੰਦ – Punjabi Tribune By Mehra Media Team January 23, 2025 0 140 Share Facebook Twitter Pinterest WhatsApp Must read ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ August 14, 2026 ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ.. August 14, 2026 ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ? August 14, 2026 ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ August 14, 2026 Mehra Media Teamhttps://punjabimedia.in ਪੰਜਾਬੀ ਟ੍ਰਿਬਿਊਨ ਡੈਸਕਚੰਡੀਗੜ੍ਹ, 23 ਜਨਵਰੀ ਤਕਨੀਕੀ ਨੁਕਸ ਕਰਕੇ ਚੈਟਜੀਪੀਟੀ ਦੇ ਬੰਦ ਹੋਣ ਨਾਲ ਆਲਮੀ ਪੱਧਰ ’ਤੇ ਲੱਖਾਂ ਲੋਕ ਅਸਰਅੰਦਾਜ਼ ਹੋਏ। ਚੈਟਜੀਪੀਟੀ ਦੀ ਸੇਵਾ ਅਸਥਾਈ ਤੌਰ ’ਤੇ ਉਪਲਬਧ ਨਹੀਂ ਸੀ। ਉਧਰ ਓਪਨਏਆਈ ਨੇ ਇਸ ਤਕਨੀਕੀ ਨੁਕਸ ਬਾਰੇ ਅਜੇ ਤੱਕ ਕੋਈ ਟਿੱਪਣੀ ਨਹੀਂ ਕੀਤੀ ਹੈ। ChatGPT ਅਸਲ ਵਿਚ ਵਿਆਪਕ ਤੌਰ ’ਤੇ ਵਰਤੀ ਜਾਂਦੀ ਆਰਟੀਫੀਸ਼ਲ ਇੰਟੈਲੀਜੈਂਸ (AI) ਸੰਚਾਲਿਤ ਚੈਟਬੋਟ ਹੈ। ਤਕਨੀਕੀ ਨੁਕਸ ਕਰਕੇ ਦੁਨੀਆ ਭਰ ਦੇ ਲੱਖਾਂ ਉਪਭੋਗਤਾ ਅਸਥਾਈ ਤੌਰ ’ਤੇ ਅਸਮਰੱਥ ਹੋ ਗਏ। ਵੈੱਬ ਸਰਵਰ ਨੇ ਇਸ ਨੂੰ ‘ਬੁਰਾ ਗੇਟਵੇਅ ਐਰਰ’ ਦੱਸਿਆ ਹੈ ਜੋ ਦਰਸਾਉਂਦਾ ਹੈ ਕਿ ਵੈੱਬਸਾਈਟ ਦੇ ਸਰਵਰ ਸੰਚਾਰ ਵਿੱਚ ਕੋਈ ਸਮੱਸਿਆ ਹੈ। News Source link TagsChatgptPunjabiTribuneਆਲਮਕਰਕਤਤਕਨਕਨਕਸਪਧਰਬਦ Share Facebook Twitter Pinterest WhatsApp Previous articleਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਦਾਲਤ ਦਾ ਰੁਖ ਕੀਤਾNext articleਮਾਨਸਾ ਦਾ ‘ਅਗਨੀਵੀਰ’ ਜੰਮੂ ਕਸ਼ਮੀਰ ਵਿਚ ਹੋਇਆ ਸ਼ਹੀਦ - Advertisement - More articles ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ.. August 14, 2026 ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ? August 13, 2026 ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; August 13, 2026 - Advertisement - Latest article ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ August 14, 2026 ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ.. August 14, 2026 ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ? August 14, 2026 ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ August 14, 2026 ABP Sanjha Top 10, 13 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... August 14, 2026