ਤਾਲਿਬਾਨ ਨੇ ਫੈਸ਼ਨ ਮਾਡਲ ਨੂੰ ਸਾਥੀਆਂ ਸਣੇ ਕੀਤਾ ਗ੍ਰਿਫ਼ਤਾਰ

0
360


ਇਸਲਾਮਾਬਾਦ, 6 ਜੂਨ

ਅਫਗਾਨਿਸਤਾਨ ਵਿੱਚ ਸੱਤਾਧਾਰੀ ਤਾਲਿਬਨ ਨੇ ਅਫਗਾਨ ਫੈਸ਼ਨ ਮਾਡਲ ਤੇ ਉਸ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਅਕਤੀਆਂ ਦੇ ਦੋਸ਼ ਹੈ ਕਿ ਉਨ੍ਹਾਂ ਨੇ ਇਸਲਾਮ ਅਤੇ ਕੁਰਾਨ ਦੀ ਕਥਿਤ ਤੌਰ ’ਤੇ ਬੇਅਦਬੀ ਕੀਤੀ ਹੈ। ਤਾਲਿਬਾਲ ਵੱਲੋਂ ਸ਼ੋਸਲ ਮੀਡੀਆ ’ਤੇ ਜਾਰੀ ਕੀਤੀ ਗਈ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਫੈਸ਼ਨ ਮਾਡਲ ਅਜਮਲ ਹਕੀਕੀ ਨੂੰ ਹੱਥਕੜੀਆਂ ਲੱਗੀਆਂ ਹੋਈਆਂ। ਉਹ ਜੇਲ੍ਹ ਵਿੱਚ ਤਾਲਿਬਾਨ ਤੋਂ ਮੁਆਫੀ ਮੰਗ ਰਿਹਾ ਹੈ। ਇਸੇ ਦੌਰਾਨ ਅਮਨੈਸਟੀ ਇੰਟਰਨੈਸ਼ਨਲ ਨੇ ਤਾਲਿਬਾਨ ਨੂੰ ਅਪੀਲ ਕੀਤੀ ਹੈ ਕਿ ਤਿੰਨਾਂ ਜਣਿਆਂ ਨੂੰ ਬਿਨਾਂ ਸ਼ਰਤ ਰਿਹਾਅ ਕਰ ਦਿੱਤਾ ਜਾਵੇ। -ਏਪੀ





News Source link

LEAVE A REPLY

Please enter your comment!
Please enter your name here