43.9 C
Patiāla
Wednesday, June 10, 2026

ਤਿੰਨ ਦੇਸ਼ਾਂ ਦੀ ਲੜੀ ਲਈ ਆਸਟਰੇਲੀਆ ਦੀ ਅੰਡਰ-19 ਮਹਿਲਾ ਟੀਮ ’ਚ ਭਾਰਤੀ ਮੂਲ ਦੀਆਂ 3 ਖਿਡਾਰਨਾਂ

Must read


ਮੈਲਬਰਨ (ਆਸਟਰੇਲੀਆ), 23 ਅਗਸਤ

ਕ੍ਰਿਕਟ ਆਸਟਰੇਲੀਆ ਨੇ ਬ੍ਰਿਸਬੇਨ ਵਿੱਚ 19 ਸਤੰਬਰ ਤੋਂ ਹੋਣ ਵਾਲੀ ਆਗਾਮੀ ਮਹਿਲਾ ਅੰਡਰ-19 ਤਿਕੋਣੀ ਲੜੀ ਲਈ ਟੀਮ ਦਾ ਐਲਾਨ ਕਰ ਦਿੱਤਾ ਹੈ। ਟੀਮ ਵਿੱਚ ਭਾਰਤੀ ਮੂਲ ਦੀਆਂ ਤਿੰਨ ਮੁਟਿਆਰਾਂ ਰਿਬਿਆ ਸਿਆਨ, ਸਮਰਾ ਡਲਵਿਨ ਅਤੇ ਹਸਰਤ ਗਿੱਲ ਸ਼ਾਮਲ ਹਨ। 15 ਖਿਡਾਰੀਆਂ ਦੀ ਮੁੱਖ ਕੋਚ ਸਾਬਕਾ ਆਸਟਰੇਲਿਆਈ ਖਿਡਾਰੀ ਕ੍ਰਿਸਟਨ ਬੀਮਸ ਨੂੰ ਬਣਾਇਆ ਗਿਆ ਹੈ। ਆਸਟਰੇਲੀਆ ਤੋਂ ਇਲਾਵਾ ਇਸ ਲੜੀ ਵਿੱਚ ਨਿਊਜ਼ੀਲੈਂਡ ਅਤੇ ਸ੍ਰੀਲੰਕਾ ਹਨ। ਇਸ 14 ਦਿਨਾਂ ਦੀ ਤਿਕੋਣੀ ਸੀਰੀਜ਼ ‘ਚ ਆਸਟਰੇਲੀਆ ਚਾਰ ਟੀ-20 ਅਤੇ ਦੋ ਇਕ ਦਿਨਾਂ ਮੈਚ ਖੇਡੇਗਾ।



News Source link

- Advertisement -

More articles

- Advertisement -

Latest article