ਦੇਸ਼ ਤਿੰਨ ਲੜਕੀਆਂ ਭੇਤਭਰੀ ਹਾਲਤ ’ਚ ਲਾਪਤਾ – Punjabi Tribune By Mehra Media Team February 20, 2025 0 117 Share FacebookXPinterestWhatsApp Must read Daily Walking : ਕੀ ਰੋਜ਼ਾਨਾ 10 ਹਜ਼ਾਰ ਕਦਮ ਤੁਰਨਾ ਜ਼ਰੂਰੀ? ਜਾਣੋ ਉਮਰ ਦੇ ਹਿਸਾਬ ਨਾਲ ਕਿੰਨੀ ਸੈਰ ਕਰਨੀ ਹੈ ਸਹੀ November 9, 2026 MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਦੇਹਾਂਤ, ਕੁਝ ਦਿਨ ਪਹਿਲਾਂ ਹੋਈ ਸੀ ਆਖਰੀ ਗੱਲਬਾਤ November 9, 2026 Jalandhar Fire : ਪੰਜਾਬ 'ਚ ਦੀਵਾਲੀ ਦੀਆਂ ਰੌਣਕਾਂ, ਜਲੰਧਰ 'ਚ ਪਟਾਕਿਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ November 8, 2026 Bank Holidays : ਬੈਂਕ ਜਾਣ ਦੀ ਬਣਾ ਰਹੇ ਹੋ ਯੋਜਨਾ? ਪਹਿਲਾਂ ਦੇਖ ਲਓ ਛੁੱਟੀਆਂ ਦੀ ਇਹ ਲਿਸਟ November 8, 2026 Mehra Media Teamhttps://punjabimedia.in ਨਿੱਜੀ ਪੱਤਰ ਪ੍ਰੇਰਕ ਇੱਥੇ ਵੱਖ-ਵੱਖ ਥਾਵਾਂ ਤੋਂ ਤਿੰਨ ਲੜਕੀਆਂ ਭੇਤ-ਭਰੀ ਹਾਲਤ ਵਿੱਚ ਲਾਪਤਾ ਹੋ ਗਈਆਂ ਹਨ। ਇਸ ਸਬੰਧੀ ਥਾਣਾ ਸਰਾਭਾ ਨਗਰ ਦੀ ਪੁਲੀਸ ਨੂੰ ਰੜੀ ਮੁਹੱਲਾ ਬਾੜੇਵਾਲ ਅਵਾਣਾ ਵਾਸੀ ਸੁਕਿੰਦਰ ਸਾਹਨੀ ਨੇ ਦੱਸਿਆ ਕਿ ਉਸਦੀ ਬੇਟੀ ਰੂਪਾ ਕੁਮਾਰੀ (18-19 ਸਾਲ) ਬਿਨਾਂ ਪੁੱਛੇ ਘਰੋਂ ਕਿਧਰੇ ਚਲੀ ਗਈ ਹੈ। ਉਸਦੀ ਕਾਫ਼ੀ ਭਾਲ ਕੀਤੀ ਗਈ ਹੈ ਪਰ ਉਹ ਕਿਧਰੇ ਨਹੀਂ ਮਿਲੀ। ਉਸਨੂੰ ਸ਼ੱਕ ਹੈ ਕਿ ਕਿਸੇ ਵਿਅਕਤੀ ਨੇ ਉਸਦੀ ਲੜਕੀ ਨੂੰ ਆਪਣੀ ਨਾਜਾਇਜ਼ ਹਿਰਾਸਤ ਵਿੱਚ ਨਿੱਜੀ ਸਵਾਰਥ ਲਈ ਕਿਧਰੇ ਲੁਕਾ ਕੇ ਰੱਖਿਆ ਹੋਇਆ ਹੈ। ਇਸੇ ਤਰ੍ਹਾਂ ਥਾਣਾ ਫੋਕਲ ਪੁਅਇੰਟ ਦੀ ਪੁਲੀਸ ਨੂੰ ਹੈਮਟਨ ਹੋਮਜ਼, ਚੰਡੀਗੜ੍ਹ ਰੋਡ ਵਾਸੀ ਮੀਰਾ ਨੇ ਦੱਸਿਆ ਕਿ ਉਸ ਦੀ ਨਾਬਾਲਗ ਲੜਕੀ ਘਰੋਂ ਬਿਨਾਂ ਦੱਸੇ ਕਿਧਰੇ ਚਲੀ ਗਈ ਹੈ ਜਿਸਦੀ ਕਾਫ਼ੀ ਭਾਲ ਕੀਤੀ ਗਈ, ਪਰ ਉਹ ਕਿਧਰੇ ਨਹੀਂ ਮਿਲੀ। ਉਸਨੂੰ ਸ਼ੱਕ ਹੈ ਕਿ ਉਸਦੀ ਲੜਕੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਨਿੱਜੀ ਸਵਾਰਥ ਲਈ ਆਪਣੀ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਹੋਇਆ ਹੈ। ਥਾਣਾ ਮੇਹਰਬਾਨ ਦੀ ਪੁਲੀਸ ਨੂੰ ਹਰਕ੍ਰਿਸ਼ਨ ਵਿਹਾਰ ਮੇਹਰਬਾਨ ਵਾਸੀ ਪ੍ਰਕਾਸ਼ ਪੁੱਤੀ ਲਾਲ ਨੇ ਦੱਸਿਆ ਕਿ ਉਸਦੀ ਲੜਕੀ ਨੀਲਮ ਘਰ ਤੋਂ ਸਾਮਾਨ ਲੈਣ ਲਈ ਦੁਕਾਨ ’ਤੇ ਗਈ ਸੀ ਪਰ ਵਾਪਸ ਨਹੀਂ ਆਈ। ਉਸਦੀ ਭਾਲ ਕਰਨ ’ਤੇ ਪਤਾ ਲੱਗਾ ਕਿ ਸਾਕਿਮ ਉਸਨੂੰ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਕਿਧਰੇ ਲੈ ਗਿਆ ਹੈ। ਪੁਲੀਸ ਵੱਲੋਂ ਤਿੰਨਾਂ ਮਾਮਲਿਆਂ ਵਿੱਚ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ। News Source link TagsPunjabiTribuneਹਲਤਚਤਨਭਤਭਰਲਪਤਲੜਕਆ Share FacebookXPinterestWhatsApp Previous articleLights ਤੋਂ ਪਰੇਸ਼ਾਨ ਹੋਈ ਜ਼ੀਨਤ ਅਮਾਨNext articleਹੈਰੋਇਨ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ - Advertisement - More articles ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ November 8, 2026 ਦੀਵਾਲੀ ‘ਤੇ ਪਟਾਕੇ ਚਲਾਉਣ ਦਾ ਟਾਈਮ ਤੈਅ, ਜਾਣੋ ਕਿੰਨੇ ਵਜੇ ਤੋਂ ਬਾਅਦ ਹੋਏਗੀ ਪਾਬੰਦੀ? ਹਰਿਆਣਾ ‘ਚ 24 ਘੰਟੇ… November 8, 2026 Police Chowki Blast: ਪੁਲਿਸ ਚੌਕੀ ‘ਚ ਜ਼ਬਰਦਸਤ ਧਮਾਕਾ, ਪ੍ਰਸ਼ਾਸਨ ‘ਚ ਮੱਚਿਆ ਹੜਕੰਪ… November 8, 2026 - Advertisement - Latest article Daily Walking : ਕੀ ਰੋਜ਼ਾਨਾ 10 ਹਜ਼ਾਰ ਕਦਮ ਤੁਰਨਾ ਜ਼ਰੂਰੀ? ਜਾਣੋ ਉਮਰ ਦੇ ਹਿਸਾਬ ਨਾਲ ਕਿੰਨੀ ਸੈਰ ਕਰਨੀ ਹੈ ਸਹੀ November 9, 2026 MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਦੇਹਾਂਤ, ਕੁਝ ਦਿਨ ਪਹਿਲਾਂ ਹੋਈ ਸੀ ਆਖਰੀ ਗੱਲਬਾਤ November 9, 2026 Jalandhar Fire : ਪੰਜਾਬ 'ਚ ਦੀਵਾਲੀ ਦੀਆਂ ਰੌਣਕਾਂ, ਜਲੰਧਰ 'ਚ ਪਟਾਕਿਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ November 8, 2026 Bank Holidays : ਬੈਂਕ ਜਾਣ ਦੀ ਬਣਾ ਰਹੇ ਹੋ ਯੋਜਨਾ? ਪਹਿਲਾਂ ਦੇਖ ਲਓ ਛੁੱਟੀਆਂ ਦੀ ਇਹ ਲਿਸਟ November 8, 2026 iPhone 18 Launch : ਆ ਰਿਹਾ ਹੈ iPhone 18 ਸੀਰੀਜ਼ ਦਾ ਸਭ ਤੋਂ ਸਸਤਾ ਮੋਬਾਈਲ, iPhone 17 ਨਾਲੋਂ ਹੋਵੇਗਾ ਵੱਖਰਾ, ਮਿਲਣਗੇ ਵੱਡੇ ਅਪਗ੍ਰੇਡ November 8, 2026