ਤੀਰਅੰਦਾਜ਼ੀ: ਭਾਰਤੀ ਪੁਰਸ਼ ਕੰਪਾਊਂਡ ਟੀਮ ਦੀ ਚਾਂਦੀ ਪੱਕੀ

0
362


ਗਵਾਂਗਜੂ (ਦੱਖਣੀ ਕੋਰੀਆ): ਭਾਰਤੀ ਪੁਰਸ਼ ਕੰਪਾਊਂਡ ਤੀਰਅੰਦਾਜ਼ੀ ਟੀਮ ਨੇ ਅਮਰੀਕੀ ਟੀਮ ਨੂੰ ਕੁਆਰਟਰ ਫਾਈਨਲ ਅਤੇ ਦੱਖਣੀ ਕੋਰੀਆ ਨੂੰ ਸੈਮੀਫਾਈਨਲ ਵਿੱਚ ਹਰਾ ਕੇ ਵਿਸ਼ਵ ਕੱਪ ਦੇ ਦੂਜੇ ਗੇੜ ਵਿੱਚ ਘੱਟੋ-ਘੱਟ ਚਾਂਦੀ ਦਾ ਤਗਮਾ ਪੱਕਾ ਕਰ ਲਿਆ ਹੈ। ਫਾਈਨਲ ਵਿੱਚ ਉਸ ਦਾ ਮੁਕਾਬਲਾ ਫਰਾਂਸ ਦੀ ਟੀਮ ਨਾਲ ਹੋਵੇਗਾ। ਮਹਿਲਾ ਕੰਪਾਊਂਡ ਟੀਮ ਨੇ ਤੁਰਕੀ ਨੂੰ ਮਾਤ ਦੇ ਕੇ ਕਾਂਸੇ ਦਾ ਤਗਮਾ ਆਪਣੇ ਨਾਂ ਕਰ ਲਿਆ। -ਪੀਟੀਆਈ





News Source link

LEAVE A REPLY

Please enter your comment!
Please enter your name here