ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਦੇ ਕਾਰਜਕਾਲ ਵਿਚ ਇਕ ਮਹੀਨੇ ਦਾ ਵਾਧਾ

Must read


ਨਵੀਂ ਦਿੱਲੀ, 26 ਮਈ

ਕੇਂਦਰੀ ਕੈਬਨਿਟ ਦੀ ਨਿਯੁਕਤੀਆਂ ਬਾਰੇ ਕਮੇਟੀ ਨੇ ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਦੇ ਕਾਰਜਕਾਲ ਵਿਚ ਇਕ ਮਹੀਨੇ ਦੇ ਵਾਧੇ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਜਨਰਲ ਪਾਂਡੇ ਨੇ 31 ਮਈ ਨੂੰ ਸੇਵਾਮੁਕਤ ਹੋਣਾ ਸੀ। -ਪੀਟੀਆਈ



News Source link

- Advertisement -

More articles

- Advertisement -

Latest article