ਦਿੱਲੀ ਦੀ ਫੈਕਟਰੀ ’ਚ ਅੱਗ; ਫਾਇਰ ਬ੍ਰਿਗੇਡ ਦੀਆਂ 30 ਗੱਡੀਆਂ ਪੁੱਜੀਆਂ

Must read


ਨਵੀਂ ਦਿੱਲੀ, 2 ਨਵੰਬਰ

ਦਿੱਲੀ ਦੇ ਅਲੀਪੁਰ ਇਲਾਕੇ ਵਿੱਚ ਇਕ ਫੈਕਟਰੀ ਵਿੱਚ ਅੱਜ ਦੇਰ ਸ਼ਾਮ ਅੱਗ ਲੱਗ ਗਈ ਜਿਸ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 30 ਗੱਡੀਆਂ ਮੌਕੇ ’ਤੇ ਪੁੱਜੀਆਂ। ਇਸ ਸਬੰਧੀ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਦੂਜੇ ਪਾਸੇ ਪ੍ਰਸ਼ਾਸਨ ਤੇ ਫਾਇਰ ਵਿਭਾਗ ਵੱਲੋਂ ਅੱਗ ਬੁਝਾਉਣ ਲਈ ਯਤਨ ਕੀਤੇ ਜਾ ਰਹੇ ਹਨ।



News Source link

- Advertisement -

More articles

- Advertisement -

Latest article