ਦਿੱਲੀ ਦੀ ਹਵਾ ਗੰਭੀਰ ਸ਼੍ਰੇਣੀ ’ਚ ਬਰਕਰਾਰ, ਪੰਜਾਬ ’ਚ ਪਰਾਲੀ ਸਾੜਨ ਦੇ 3634 ਮਾਮਲੇ

0
272


ਨਵੀਂ ਦਿੱਲੀ, 3 ਨਵੰਬਰ

ਦਿੱਲੀ ਦੀ ਹਵਾ ਦਾ ਮਿਆਰ ਅੱਜ ਵੀ ‘ਗੰਭੀਰ’ ਸ਼੍ਰੇਣੀ ਵਿੱਚ ਰਿਹਾ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ‘ਚ ਇਹ ਜਾਣਕਾਰੀ ਦਿੱਤੀ ਗਈ ਹੈ। ਇਸ ਤੋਂ ਇੱਕ ਦਿਨ ਪਹਿਲਾਂ ਪੰਜਾਬ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਸਨ। ਭਾਰਤੀ ਖੇਤੀ ਖੋਜ ਸੰਸਥਾ ਅਨੁਸਾਰ ਪੰਜਾਬ ਵਿੱਚ ਬੁੱਧਵਾਰ ਨੂੰ ਪਰਾਲੀ ਸਾੜਨ ਦੇ 3634 ਮਾਮਲੇ ਸਾਹਮਣੇ ਆਏ, ਜੋ ਇਸ ਸਾਲ ਹੁਣ ਤੱਕ ਦੇ ਸਭ ਤੋਂ ਵੱਧ ਹਨ।





News Source link

LEAVE A REPLY

Please enter your comment!
Please enter your name here