28.5 C
Patiāla
Friday, April 17, 2026

ਦਿੱਲੀ ਦੇ ਸਕੂਲਾਂ ਵਿੱਚ ਛੁੱਟੀਆਂ 10 ਜਨਵਰੀ ਤਕ ਵਧਾਈਆਂ

Must read


ਨਵੀਂ ਦਿੱਲੀ, 6 ਜਨਵਰੀ

ਦਿੱਲੀ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 10 ਜਨਵਰੀ ਤਕ ਵਧਾ ਦਿੱਤੀਆਂ ਗਈਆਂ ਹਨ। ਅਧਿਕਾਰੀਆਂ ਅਨੁਸਾਰ ਇਹ ਕਦਮ ਕੜਾਕੇ ਦੀ ਠੰਢ ਕਾਰਨ ਚੁੱਕਿਆ ਗਿਆ ਹੈ। -ਪੀਟੀਆਈ



News Source link

- Advertisement -

More articles

- Advertisement -

Latest article