ਦਿੱਲੀ ਸ਼ਰਾਬ ਨੀਤੀ ਮਾਮਲਾ: ਅਦਾਲਤ ਨੇ ਸਿਸੋਦੀਆ ਤੇ ਸੰਜੈ ਸਿੰਘ ਦੀ ਜੁਡੀਸ਼ਲ ਹਿਰਾਸਤ ’ਚ ਵਾਧਾ ਕੀਤਾ

Must read


ਨਵੀਂ ਦਿੱਲੀ, 2 ਮਾਰਚ

ਇਥੋਂ ਦੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ‘ਆਪ’ ਸੰਸਦ ਮੈਂਬਰ ਸੰਜੈ ਸਿੰਘ ਦੀ ਨਿਆਂਇਕ ਹਿਰਾਸਤ ‘ਚ ਅੱਜ ਪੰਜ ਦਿਨਾਂ ਦਾ ਵਾਧਾ ਕਰ ਦਿੱਤਾ ਹੈ| ਦੋਵਾਂ ਨੂੰ ਪਹਿਲਾਂ ਵਧਾਏ ਗਏ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ‘ਤੇ ਅਦਾਲਤ ਦੇ ਵਿਸ਼ੇਸ਼ ਜੱਜ ਐੱਮਕੇ ਨਾਗਪਾਲ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ ਅਤੇ ਹੁਣ ਉਹ ਈਡੀ ਦੁਆਰਾ ਜਾਂਚ ਕੀਤੇ ਜਾ ਰਹੇ ਕੇਸ ਵਿੱਚ 7 ​​ਮਾਰਚ ਤੱਕ ਜੇਲ੍ਹ ਵਿੱਚ ਰਹਿਣਗੇ।



News Source link

- Advertisement -

More articles

- Advertisement -

Latest article