ਦੇਸ਼ ਦਿੱਲੀ ਸੇਵਾਵਾਂ ਸੋਧ ਬਿੱਲ ਲੋਕ ਸਭਾ ’ਚ ਪਾਸ – punjabitribuneonline.com By Mehra Media Team August 3, 2023 0 252 Share FacebookXPinterestWhatsApp Must read ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ November 10, 2026 ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ November 10, 2026 Airtel ਵੱਲੋਂ ਗਾਹਕਾਂ ਨੂੰ ਤੋਹਫ਼ਾ, 349 ਰੁਪਏ 'ਚ 2 ਮਹੀਨਿਆਂ ਤੱਕ ਅਨਲਿਮਟਿਡ ਕਾਲਿੰਗ ਤੇ ਡਾਟਾ! November 10, 2026 ਸਿਆਸੀ ਜਗਤ ਤੋਂ ਵੱਡੀ ਖ਼ਬਰ! BJP ਦੇ ਸਾਬਕਾ ਸਾਂਸਦ ਦਾ ਦਿੱਲੀ ‘ਚ ਦੇਹਾਂਤ; ਪਿਛਲੇ ਕੁਝ ਦਿਨਾਂ ਤੋਂ ਸੀ ਬਿਮਾਰ November 10, 2026 Mehra Media Teamhttps://punjabimedia.in ਨਵੀਂ ਦਿੱਲੀ, 3 ਅਗਸਤ ਲੋਕ ਸਭਾ ’ਚ ਅੱਜ ਦਿੱਲੀ ਸੇਵਾਵਾਂ ਸੋਧ ਬਿੱਲ ਪਾਸ ਕਰ ਦਿੱਤਾ ਗਿਆ ਹੈ। ਸੰਸਦ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਕੌਮੀ ਰਾਜਧਾਨੀ ਖੇਤਰ ਸਾਸ਼ਨ ਸੋਧ ਬਿੱਲ-2023 ਪੇਸ਼ ਕੀਤਾ ਸੀ ਜਿਸ ਨੂੰ ਚਰਚਾ ਮਗਰੋਂ ਪਾਸ ਕਰ ਦਿੱਤਾ ਗਿਆ। ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ ਨੂੰ ਲਿਆਉਣ ਦਾ ਮਕਸਦ ਦਿੱਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਕਥਿਤ ਭ੍ਰਿਸ਼ਟਾਚਾਰ ਨੂੰ ਸਾਹਮਣੇ ਲਿਆਉਣਾ ਹੈ। ਉਨ੍ਹਾਂ ਨੇ ਹੋਰ ਵਿਰੋਧੀ ਪਾਰਟੀਆਂ ਨੂੰ ਰਾਜਧਾਨੀ ਦਿੱਲੀ ’ਚ ਸੱਤਾਧਾਰੀ ਪਾਰਟੀ ਦਾ ਸਮਰਥਨ ਨਾ ਕਰਨ ਦੀ ਅਪੀਲ ਵੀ ਕੀਤੀ। News Source link Tagspunjabitribuneonlinecomਸਧਸਭਸਵਵਚਦਲਪਸਬਲਲਕ Share FacebookXPinterestWhatsApp Previous articleਵਿਜੀਲੈਂਸ ਨੇ ਸਵਿਲ ਹਸਪਤਾਲ ਗੁਰਦਾਸਪੁਰ ਦੀ ਸਰਕਾਰੀ ਐਂਬੂਲੈਂਸ ਦਾ ਡਰਾਈਵਰ 4000 ਰੁਪਏ ਰਿਸ਼ਵਤ ਲੈਂਦਾ ਕਾਬੂ ਕੀਤਾNext articleਵਿਜੀਲੈਂਸ ਨੇ ਕੈਪਟਨ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ - Advertisement - More articles ਸਿਆਸੀ ਜਗਤ ਤੋਂ ਵੱਡੀ ਖ਼ਬਰ! BJP ਦੇ ਸਾਬਕਾ ਸਾਂਸਦ ਦਾ ਦਿੱਲੀ ‘ਚ ਦੇਹਾਂਤ; ਪਿਛਲੇ ਕੁਝ ਦਿਨਾਂ ਤੋਂ ਸੀ ਬਿਮਾਰ November 10, 2026 MLA Arrested : ਰੇਪ ਮਾਮਲੇ ‘ਚ ਇਹ ਵਿਧਾਇਕ ਗ੍ਰਿਫ਼ਤਾਰ, ਏਅਰਪੋਰਟ ‘ਤੇ ਹੀ ਪੁਲਿਸ ਨੇ ਦਬੋਚਿਆ November 9, 2026 ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ ‘ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ November 9, 2026 - Advertisement - Latest article ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ November 10, 2026 ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ November 10, 2026 Airtel ਵੱਲੋਂ ਗਾਹਕਾਂ ਨੂੰ ਤੋਹਫ਼ਾ, 349 ਰੁਪਏ 'ਚ 2 ਮਹੀਨਿਆਂ ਤੱਕ ਅਨਲਿਮਟਿਡ ਕਾਲਿੰਗ ਤੇ ਡਾਟਾ! November 10, 2026 ਸਿਆਸੀ ਜਗਤ ਤੋਂ ਵੱਡੀ ਖ਼ਬਰ! BJP ਦੇ ਸਾਬਕਾ ਸਾਂਸਦ ਦਾ ਦਿੱਲੀ ‘ਚ ਦੇਹਾਂਤ; ਪਿਛਲੇ ਕੁਝ ਦਿਨਾਂ ਤੋਂ ਸੀ ਬਿਮਾਰ November 10, 2026 AAP ਆਗੂ ਦੀ ਕਾਰ 'ਤੇ ਚੱਲੀ ਗੋਲੀ, ਘਰ ਦੇ ਬਾਹਰ ਖੜ੍ਹੀ ਗੱਡੀ ਦੀ ਛੱਤ 'ਚ ਮਿਲਿਆ ਸੁਰਾਖ November 10, 2026