ਦੂਸਰੇ ਇੱਕ ਰੋਜ਼ਾ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਨੌਂ ਵਿਕਟਾਂ ਨਾਲ ਹਰਾਇਆ

0
188


ਗਕਬੇਹਰਾ, 19 ਦਸੰਬਰ

ਦੱਖਣੀ ਅਫਰੀਕਾ ਨੇ ਦੂਸਰੇ ਇੱਕ ਰੋਜ਼ਾ ਮੈਚ ਵਿੱਚ ਅੱਜ ਇੱਥੇ ਭਾਰਤ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 1-1 ਨਾਲ ਬਰਾਬਰ ਕਰ ਲਈ। ਭਾਰਤੀ ਟੀਮ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ ਮਗਰੋਂ 211 ਦੌੜਾਂ ’ਤੇ ਆਊਟ ਹੋ ਗਈ। ਦੱਖਣੀ ਅਫਰੀਕਾ ਨੇ 42.3 ਓਵਰਾਂ ਵਿੱਚ ਦੋ ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਦੱਖਣੀ ਅਫਰੀਕਾ ਲਈ ਟੋਨੀ ਡੀ ਜ਼ੋਰਜ਼ੀ ਨੇ ਸਭ ਤੋਂ ਵੱਧ ਨਾਬਾਦ 119 ਦੌੜਾਂ ਦਾ ਯੋਗਦਾਨ ਪਾਇਆ। ਲੜੀ ਦਾ ਤੀਸਰਾ ਤੇ ਆਖ਼ਰੀ ਇੱਕ ਰੋਜ਼ਾ ਮੈਚ 21 ਦਸੰਬਰ ਨੂੰ ਖੇਡਿਆ ਜਾਵੇਗਾ।



News Source link