ਦੇਸ਼ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ 80-80 ਪੈਸੇ ਪ੍ਰਤੀ ਲਿਟਰ ਵਾਧਾ

0
333


ਨਵੀਂ ਦਿੱਲੀ, 5 ਅਪਰੈਲ

 ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਮੁੜ 80-80 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ। ਪਿਛਲੇ ਦੋ ਹਫ਼ਤਿਆਂ ਵਿੱਚ ਕੁੱਲ 9.20 ਰੁਪਏ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪੈਟਰੋਲ ਦੀ ਕੀਮਤ 103.81 ਰੁਪਏ  ਤੋਂ ਵਧ ਕੇ 104.61 ਰੁਪਏ ਅਤੇ ਡੀਜ਼ਲ ਦੀ ਕੀਮਤ 95.07 ਰੁਪਏ  ਤੋਂ ਵਧ ਕੇ 95.87 ਰੁਪਏ ਪ੍ਰਤੀ ਲਿਟਰ ਹੋ ਗਈ ਹੈ।



News Source link

LEAVE A REPLY

Please enter your comment!
Please enter your name here