ਦੇਸ਼ ਦਾ ਮੀਡੀਆ, ਨੌਕਰਸ਼ਾਹੀ, ਚੋਣ ਕਮਿਸ਼ਨ ਤੇ ਨਿਆਂਪਾਲਿਕਾ ਦਬਾਅ ਹੇਠ, ਪੰਜਾਬ ’ਚ ਦਿੱਲੀ ਤੋਂ ਚੱਲ ਰਹੀ ਹੈ ਸਰਕਾਰ: ਰਾਹੁਲ

Must read


ਹੁਸ਼ਿਆਰਪੁਰ, 17 ਜਨਵਰੀ

ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਅੱਜ ਇਥੇ ਮੀਡੀਆ ਕਾਨਫਰੰਸ ਦੌਰਾਨ ਦੋਸ਼ ਲਾਇਆ ਕਿ ਦੇਸ਼ ਦੀਆਂ ਸਾਰੀਆਂ ਸੰਸਥਾਵਾਂ ਉੱਤੇ ਰਾਸ਼ਟਰੀ ਸੋਇਮਸੇਵਕ ਸੰਘ (ਆਰਐੱਸਐੱਸ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਕੰਟਰੋਲ ਹੈ ਅਤੇ ਦਾਅਵਾ ਕੀਤਾ ਕਿ ਦੇਸ਼ ਦਾ ਮੀਡੀਆ, ਨੌਕਰਸ਼ਾਹੀ, ਚੋਣ ਕਮਿਸ਼ਨ ਅਤੇ ਨਿਆਂਪਾਲਿਕਾ ‘ਦਬਾਅ’ ਹੇਠ ਹਨ। ਸ੍ਰੀ ਗਾਂਧੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਵੀ ਵਿਅੰਗ ਕੱਸਦਿਆਂ ਕਿਹਾ ਕਿ ਪੰਜਾਬ ਦੀ ਹਕੂਮਤ ਪੰਜਾਬ ਤੋਂ ਹੀ ਚੱਲਣੀ ਚਾਹੀਦੀ ਹੈ, ਦਿੱਲੀ ਤੋਂ ਨਹੀਂ।





News Source link

- Advertisement -

More articles

- Advertisement -

Latest article