ਪੰਜਾਬ ਦੱਖਣੀ ਅਫਰੀਕਾ ਨੂੰ ਰੰਗਭੇਦ ਤੋਂ ਮੁਕਤ ਕਰਾਉਣ ਵਾਲੀ ਏਐੱਨਸੀ ਪਾਰਟੀ ਨੂੰ ਨਹੀਂ ਮਿਲਿਆ ਬਹੁਮਤ By Mehra Media Team June 1, 2024 0 178 Share Facebook Twitter Pinterest WhatsApp Must read ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ –... August 9, 2026 ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ… August 9, 2026 Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ… August 9, 2026 KLOSIA Women Embroidery Solid Anarkali Kurta and Pant Set with Dupatta August 9, 2026 Mehra Media Teamhttps://punjabimedia.in ਜੋਹਾਨੈੱਸਬਰਗ, 1 ਜੂਨਦੱਖਣੀ ਅਫਰੀਕਾ ਵਿੱਚ ਇਤਿਹਾਸਕ ਚੋਣਾਂ ਦੇ ਨਤੀਜਿਆਂ ਵਿੱਚ ਅਫਰੀਕਨ ਨੈਸ਼ਨਲ ਪਾਰਟੀ (ਏਐੱਨਸੀ) ਨੂੰ ਸੰਸਦ ਵਿੱਚ ਬਹੁਮਤ ਨਹੀਂ ਮਿਲਿਆ ਹੈ। ਦੱਖਣੀ ਅਫਰੀਕਾ ਨੂੰ ਰੰਗਭੇਦ ਤੋਂ ਮੁਕਤ ਕਰਵਾਉਣ ਵਾਲੀ ਏਐੱਨਸੀ ਪਾਰਟੀ ਨੇ ਇਸ ਤਰ੍ਹਾਂ 30 ਸਾਲਾਂ ਵਿੱਚ ਪਹਿਲੀ ਵਾਰ ਬਹੁਮਤ ਗੁਆਇਆ ਹੈ। ਸੰਸਦੀ ਚੋਣਾਂ ਲਈ ਬੁੱਧਵਾਰ ਨੂੰ ਪਈਆਂ ਵੋਟਾਂ ਮਗਰੋਂ ਖ਼ਬਰ ਲਿਖੇ ਜਾਣ ਤੱਕ ਲਗਪਗ 99 ਫੀਸਦ ਵੋਟਾਂ ਦੀ ਗਿਣਤੀ ਹੋ ਚੁੱਕੀ ਸੀ ਅਤੇ ਸੱਤਾਧਾਰੀ ਪਾਰਟੀ ਏਐੱਨਸੀ ਨੂੰ 40 ਫੀਸਦ ਤੋਂ ਜ਼ਿਆਦਾ ਵੋਟਾਂ ਮਿਲੀਆਂ ਜੋ ਕਿ ਬਹੁਮਤ ਤੋਂ ਘੱਟ ਹਨ। ਰਾਸ਼ਟਰਪਤੀ ਸਿਰਿਲ ਰਾਮਾਫੋਸਾ ਦੀ ਅਗਵਾਈ ਵਾਲੀ ਏਐੱਨਸੀ ਨੇ 30 ਸਾਲ ਪਹਿਲਾਂ 1994 ਵਿੱਚ ਨੈਲਸਨ ਮੰਡੇਲਾ ਦੇ ਚੁਣੇ ਜਾਣ ਤੋਂ ਬਾਅਦ ਪਹਿਲੀ ਵਾਰ ਆਪਣਾ ਬਹੁਮਤ ਗੁਆਇਆ ਹੈ। ਚੋਣ ਕਮਿਸ਼ਨ ਨੇ ਅਜੇ ਆਖਰੀ ਨਤੀਜਿਆਂ ਦਾ ਰਸਮੀ ਤੌਰ ’ਤੇ ਐਲਾਨ ਨਹੀਂ ਕੀਤਾ ਹੈ ਪਰ ਏਐੱਨਸੀ ਨੂੰ 50 ਫੀਸਦ ਤੋਂ ਵੱਧ ਵੋਟਾਂ ਨਹੀਂ ਮਿਲ ਸਕਦੀਆਂ। ਵਿਰੋਧੀ ਪਾਰਟੀਆਂ ਨੇ ਇਸ ਨੂੰ ਗ਼ਰੀਬੀ ਅਤੇ ਅਸਮਾਨਤਾ ਨਾਲ ਜੂਝ ਰਹੇ ਦੇਸ਼ ਲਈ ਇਕ ਅਹਿਮ ਸਫਲਤਾ ਦੱਸਿਆ। ਏਐੱਨਸੀ ਹਾਲਾਂਕਿ, ਕਿਸੇ ਤਰ੍ਹਾਂ ਸਭ ਤੋਂ ਵੱਡੀ ਪਾਰਟੀ ਬਣੀ ਰਹੀ ਪਰ ਹੁਣ ਉਸ ਨੂੰ ਸਰਕਾਰ ’ਚ ਬਣੇ ਰਹਿਣ ਅਤੇ ਰਾਸ਼ਟਰਪਤੀ ਰਾਮਾਫੋਸਾ ਨੂੰ ਦੂਜੇ ਕਾਰਜਕਾਲ ਲਈ ਮੁੜ ਤੋਂ ਚੁਣੇ ਜਾਣ ਵਾਸਤੇ ਗੱਠਜੋੜ ਸਹਿਯੋਗੀਆਂ ਦੀ ਭਾਲ ਕਰਨੀ ਹੋਵੇਗੀ। ਚੋਣਾਂ ਦੇ ਸ਼ੁਰੂ ਵਿੱਚ ਕਮਿਸ਼ਨ ਨੇ ਕਿਹਾ ਸੀ ਕਿ ਉਸ ਵੱਲੋਂ ਨਤੀਜਿਆਂ ਦਾ ਰਸਮੀ ਐਲਾਨ ਐਤਵਾਰ ਤੱਕ ਕੀਤਾ ਜਾਵੇਗਾ ਪਰ ਨਤੀਜੇ ਜਲਦੀ ਵੀ ਆ ਸਕਦੇ ਹਨ। -ਏਪੀ News Source link Tagsਅਫਰਕਏਐਨਸਕਰਉਣਤਦਖਣਨਨਹਪਰਟਬਹਮਤਮਕਤਮਲਆਰਗਭਦਵਲ Share Facebook Twitter Pinterest WhatsApp Previous articleComing from the outside world, it is very difficult to make a name in films: Janhvi Kapoor ਬਾਹਰਲੀ ਦੁਨੀਆ ਤੋਂ ਆਕੇ ਫ਼ਿਲਮਾਂ ਚ ਨਾਮ ਬਣਾਉਣਾ ਕਾਫੀ ਔਖਾ : ਜਾਨਵੀ ਕਪੂਰNext articleHealth News: ਦੁਪਹਿਰ ਦੇ ਖਾਣਾ ਖਾਣ ਤੋਂ ਬਾਅਦ ਸੌਣਾ ਹੋ ਸਕਦਾ ਖਤਰਨਾਕ, ਹੋ ਸਕਦੀਆਂ ਇਹ ਬਿਮਾਰੀਆਂ - Advertisement - More articles ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ –... August 9, 2026 ABP Sanjha Top 10, 8 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... August 9, 2026 Punjab News: ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ... August 8, 2026 - Advertisement - Latest article ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ –... August 9, 2026 ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ… August 9, 2026 Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ… August 9, 2026 KLOSIA Women Embroidery Solid Anarkali Kurta and Pant Set with Dupatta August 9, 2026 ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ… August 9, 2026