ਕਾਰੋਬਾਰ ਧਨਬਾਦ ਦੇ ਸਕੂਲ ’ਚ 80 ਵਿਦਿਆਰਥਣਾਂ ਨੂੰ ਕਮੀਜ਼ ਲਾਹੁਣ ਲਈ ਕਿਹਾ By Mehra Media Team January 13, 2025 0 132 Share Facebook Twitter Pinterest WhatsApp Must read Punjab News: ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ... August 8, 2026 Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ… August 8, 2026 Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ… August 8, 2026 ਵੱਡੀ ਖਬਰ, ਪੁਲਿਸ ਵਿਭਾਗ ‘ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ.. August 8, 2026 Mehra Media Teamhttps://punjabimedia.in ਧਨਬਾਦ/ਰਾਂਚੀ, 12 ਜਨਵਰੀਝਾਰਖੰਡ ਦੇ ਮਾਪਿਆਂ ਦੀ ਇੱਕ ਸੰਸਥਾ ਨੇ ਐਤਵਾਰ ਨੂੰ NCPCR ਨੂੰ ਪੱਤਰ ਲਿਖ ਕੇ ਧਨਬਾਦ ਦੇ ਇੱਕ ਸਕੂਲ ਪ੍ਰਿੰਸੀਪਲ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ, ਜਿਸ ਨੇ ਕਥਿਤ ਤੌਰ ’ਤੇ 80 ਸਕੂਲੀ ਵਿਦਿਆਰਥਣਾਂ ਨੂੰ ਸੰਦੇਸ਼ ਲਿਖਣ ਕਾਰਨ ਕਮੀਜ਼ ਲਾਹੁਣ ਦਾ ਆਦੇਸ਼ ਦਿੱਤਾ ਸੀ। ਲੜਕੀਆਂ ਦੇ ਮਾਪਿਆਂ ਵੱਲੋਂ ਪ੍ਰਿੰਸੀਪਲ ਖ਼ਿਲਾਫ਼ ਕਾਰਵਾਈ ਦੀ ਮੰਗ ਝਾਰਖੰਡ ਅਭਿਭਾਵਕ ਮਹਾਸੰਘ (JAM) ਨੇ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (NCPCR) ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਵਿੱਚ ਪ੍ਰਿੰਸੀਪਲ ਖ਼ਿਲਾਫ਼ ‘ਸ਼ਰਮਨਾਕ ਕੰਮ’ ਕਰਨ ਦਾ ਦੋਸ਼ ਲਗਾਇਆ ਗਿਆ ਅਤੇ POCSO ਐਕਟ ਤਹਿਤ ਕਾਰਵਾਈ ਦੀ ਮੰਗ ਕੀਤੀ ਗਈ। ਇੱਕ ਅਧਿਕਾਰੀ ਨੇ ਕਿਹਾ ਕਿ ਸਕੂਲ ਪ੍ਰਿੰਸੀਪਲ ’ਤੇ ਦੋਸ਼ ਹੈ ਕਿ ਉਸ ਨੇ 10ਵੀਂ ਕਲਾਸ ਦੀਆਂ 80 ਵਿਦਿਆਰਥਣਾਂ ਨੂੰ ਉਨ੍ਹਾਂ ’ਤੇ ਸੰਦੇਸ਼ ਲਿਖਣ ਲਈ ਆਪਣੀ ਕਮੀਜ਼ ਉਤਾਰਣ ਦਾ ਹੁਕਮ ਦਿੱਤਾ, ਜਿਸ ਮਗਰੋਂ ਪ੍ਰਸ਼ਾਸਨ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਪਿਆਂ ਨੇ ਦੋਸ਼ ਲਾਇਆ ਕਿ ਲੜਕੀਆਂ ਨੂੰ ਬਿਨਾਂ ਕਮੀਜ਼ ਬਲੇਜ਼ਰ ’ਚ ਘਰ ਪਰਤਣ ਲਈ ਮਜਬੂਰ ਕੀਤਾ ਗਿਆ ਅਧਿਕਾਰੀ ਨੇ ਦੱਸਿਆ ਕਿ ਧਨਬਾਦ ਪ੍ਰਸ਼ਾਸਨ ਵੱਲੋਂ ਬਣਾਈ ਗਈ ਜਾਂਚ ਕਮੇਟੀ ਸੋਮਵਾਰ ਨੂੰ ਜੋਰਾਪੋਖੜ ਥਾਣਾ ਖੇਤਰ ਅਧੀਨ ਪੈਂਦੇ ਦੀਗਵਾਹਡੀਡ ਦੇ ਸਕੂਲ ਜਾਵੇਗੀ। ਮਾਪਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਸਕੂਲ ਪ੍ਰਿੰਸੀਪਲਲ ਖ਼ਿਲਾਫ਼ ਕਾਰਵਾਈ ਕਰਨ ’ਚ ਅਸਫ਼ਲ ਰਿਹਾ ਤਾਂ 14 ਜਨਵਰੀ ਨੂੰ ਧਰਨਾ ਦਿੱਤਾ ਜਾਵੇਗਾ। ਸੂਬਾਈ ਭਾਜਪਾ ਪ੍ਰਧਾਨ ਬਾਬੂ ਲਾਲ ਮਰਾਂਡੀ ਨੇ ਵੀ ਮੁੱਖ ਮੰਤਰੀ ਤੋਂ ਸਕੂਲ ਪ੍ਰਬੰਧਕ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। -ਪੀਟੀਆਈ News Source link Tagsਸਕਲਕਹਕਮਜ਼ਚਦਧਨਬਦਨਲਈਲਹਣਵਦਆਰਥਣ Share Facebook Twitter Pinterest WhatsApp Previous articleਅਮਰੀਕਾ: ਟਰੰਪ ਦੇ ਹਲਫ਼ਦਾਰੀ ਸਮਾਗਮ ’ਚ ਸ਼ਾਮਲ ਹੋਣਗੇ ਜੈਸ਼ੰਕਰNext articleAccident: ਉੱਤਰਾਖੰਡ: ਬੱਸ ਖੱਡ ’ਚ ਡਿੱਗਣ ਕਾਰਨ ਛੇ ਹਲਾਕ; 22 ਜ਼ਖ਼ਮੀ - Advertisement - More articles Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ August 8, 2026 LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ August 7, 2026 Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ August 6, 2026 - Advertisement - Latest article Punjab News: ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ... August 8, 2026 Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ… August 8, 2026 Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ… August 8, 2026 ਵੱਡੀ ਖਬਰ, ਪੁਲਿਸ ਵਿਭਾਗ ‘ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ.. August 8, 2026 ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ August 8, 2026