ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਵੱਲੋਂ ਜਬਰ-ਜਨਾਹ ਦੇ ਦੋਸ਼ੀਆਂ ਦੀ ਰਿਹਾਈ ਦੀ ਨਿਖੇਧੀ

0
313


ਵਾਸ਼ਿੰਗਟਨ, 20 ਅਗਸਤ

ਕੌਮਾਂਤਰੀ ਪੱਧਰ ’ਤੇ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ (ਯੂਐੱਸਸੀਆਈਆਰਐਫ) ਨੇ ਬਿਲਕੀਸ ਬਾਨੋ ਜਬਰ-ਜਨਾਹ ਮਾਮਲੇ ਵਿਚ 11 ਦੋਸ਼ੀਆਂ ਦੀ ਰਿਹਾਈ ਨੂੰ ‘ਗ਼ੈਰਵਾਜਬ’ ਕਰਾਰ ਦਿੱਤਾ ਹੈ। ਕਮਿਸ਼ਨ ਦੇ ਉਪ ਚੇਅਰ ਅਬਰਾਹਮ ਕੂਪਰ ਨੇ ਇਕ ਬਿਆਨ ਵਿਚ ਕਿਹਾ ਕਿ ਉਹ ਦੋਸ਼ੀਆਂ ਦੀ ਰਿਹਾਈ ਦੀ ਨਿਖੇਧੀ ਕਰਦੇ ਹਨ। -ਏਜੰਸੀ





News Source link

LEAVE A REPLY

Please enter your comment!
Please enter your name here