ਨਫ਼ਰਤੀ ਭਾਸ਼ਨ ਮਾਮਲਾ: ਵਿਸ਼ੇਸ਼ ਅਦਾਲਤ ਨੇ ਆਜ਼ਮ ਖ਼ਾਨ ਦੀ ਸਜ਼ਾਂ ’ਤੇ ਰੋਕ ਲਗਾਈ

Must read


ਲਖਨਊ, 24 ਮਈ

ਇਥੋਂ ਦੀ ਵਿਸ਼ੇਸ਼ ਅਦਾਲਤ ਨੇ ਸਮਾਜਵਾਦੀ ਪਾਰਟੀ (ਸਪਾ) ਦੇ ਸੀਨੀਅਰ ਨੇਤਾ ਆਜ਼ਮ ਖਾਨ ਨੂੰ 2019 ਵਿੱਚ ਨਫ਼ਰਤ ਭਰੇ ਭਾਸ਼ਨ ਦੇਣ ਦੇ ਦੋਸ਼ ਹੇਠ ਹੇਠਲੀ ਅਦਾਲਤ ਵੱਲੋਂ ਸੁਣਾਈ ਤਿੰਨ ਸਾਲ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਹੈ।



News Source link

- Advertisement -

More articles

- Advertisement -

Latest article