35.8 C
Patiāla
Tuesday, June 9, 2026

ਨਵੀਂ ਦਿੱਲੀ: ਕਾਂਗਰਸ ਵਰਕਿੰਗ ਕਮੇਟੀ ਮੀਟਿੰਗ 9 ਨੂੰ, ਚੋਣਾਂ, ਜਾਤੀ ਜਨਗਣਨਾ ਤੇ ਹੋਰ ਕਈ ਮਾਮਲੇ ਵਿਚਾਰੇ ਜਾਣਗੇ

Must read


ਨਵੀਂ ਦਿੱਲੀ, 5 ਅਕਤੂਬਰ

ਇਥੇ ਕਾਂਗਰਸ ਵਰਕਿੰਗ ਕਮੇਟੀ ਦੀ ਅਗਲੀ ਮੀਟਿੰਗ 9 ਅਕਤੂਬਰ ਨੂੰ ਹੋਵੇਗੀ, ਜਿਸ ਵਿਚ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ, ਜਾਤੀ ਜਨਗਣਨਾ ਅਤੇ ਕੁਝ ਹੋਰ ਮਾਮਲਿਆਂ ‘ਤੇ ਚਰਚਾ ਕੀਤੀ ਜਾ ਸਕਦੀ ਹੈ। ਸੂਤਰਾਂ ਨੇ ਦੱਸਿਆ ਕਿ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਇਸ ਸਾਲ ਦੇ ਅੰਤ ਵਿੱਚ ਪ੍ਰਸਤਾਵਿਤ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਤਿਲੰਗਾਨਾ ਅਤੇ ਮਿਜ਼ੋਰਮ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਦੇਸ਼ ਦੀ ਮੌਜੂਦਾ ਸਿਆਸੀ ਸਥਿਤੀ, ਜਾਤੀ ਜਨਗਣਨਾ, ਜਾਂਚ ਏਜੰਸੀਆਂ ਦੀ ਦੁਰਵਰਤੋਂ ਅਤੇ ਕੁਝ ਹੋਰ ਸਿਆਸੀ ਅਤੇ ਆਰਥਿਕ ਮੁੱਦਿਆਂ ‘ਤੇ ਚਰਚਾ ਸੰਭਵ ਹੈ।



News Source link

- Advertisement -

More articles

- Advertisement -

Latest article