ਨਵੀਂ ਦਿੱਲੀ: ਹੰਸ ਰਾਜ ਹੰਸ ਨੇ ਆਪਣੇ ਹਲਕੇ ਦੇ ਕੰਮ ਗਿਣਾਏ

0
212


ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 29 ਜੂਨ

ਉੱਤਰ ਪੱਛਮੀ ਦਿੱਲੀ ਤੋਂ ਭਾਜਪਾ ਦੇ ਲੋਕ ਸਭਾ ਮੈਂਬਰ ਹੰਸਰਾਜ ਹੰਸ ਦੇ ਸਰਕਾਰੀ ਘਰ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਮੋਦੀ ਸਰਕਾਰ ਨੇ ਵਿਕਾਸ ਕਾਰਜਾਂ ਲਈ ਫੰਡ ਤੇ ਰਫ਼ਤਾਰ ਨੂੰ ਵਧਾ ਦਿੱਤਾ ਹੈ। ਇਸ ਦੌਰਾਨ ਸ੍ਰੀ ਹੰਸ ਰਾਜ ਹੰਸ ਨੇ ਕਿਹਾ ਕਿ ਪਹਿਲਾਂ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਹਲਕੇ ਵਿੱਚ ਸੜਕਾਂ ਤੇ ਹੋਰ ਵਿਕਾਸ ਕਾਰਜਾਂ ਲਈ ਮਦਦ ਕੀਤੀ।



News Source link