Pakistan News: ਪਾਕਿਸਤਾਨ ਨੇ ਇੱਕ ਵਾਰ ਫਿਰ ਅਫਗਾਨਿਸਤਾਨ ਵਿੱਚ ਹਵਾਈ ਹਮਲੇ ਕੀਤੇ ਹਨ, ਜਿਸ ਵਿੱਚ 13 ਲੋਕਾਂ ਦੀ ਮੌਤ ਹੋ ਗਈ ਅਤੇ 14 ਲੋਕ ਜ਼ਖਮੀ ਹੋ ਗਏ ਹਨ।
ਐਸੋਸੀਏਟਿਡ ਪ੍ਰੈਸ ਦੀ ਇੱਕ ਰਿਪੋਰਟ ਦੇ ਅਨੁਸਾਰ ਤਾਲਿਬਾਨ ਦੇ ਮੁੱਖ ਬੁਲਾਰੇ ਜ਼ਬੀਹੁੱਲਾ ਮੁਜਾਹਿਦ ਨੇ ਦੱਸਿਆ ਕਿ ਹਵਾਈ ਹਮਲਿਆਂ ਵਿੱਚ ਅਫਗਾਨਿਸਤਾਨ ਦੇ ਖੋਸਤ, ਕੁਨਾਰ ਅਤੇ ਪਕਤਿਕਾ ਸੂਬਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।
ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ