ਨਾਗਪੁਰ-ਮੁੰਬਈ ਉਡਾਣ ਦਾ ਐਮਰਜੈਂਸੀ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਲਈ ਯਾਤਰੀ ਖ਼ਿਲਾਫ਼ ਐੱਫਆਈਆਰੀ

10
295


ਮੁੰਬਈ, 29 ਜਨਵਰੀ

ਨਾਗਪੁਰ ਤੋਂ ਮੁੰਬਈ ਆ ਰਹੀ ਇੰਡੀਗੋ ਦੀ ਉਡਾਣ ਦੇ ਇੱਥੇ ਉਤਰਨ ਦੌਰਾਨ ਐਮਰਜੈਂਸੀ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕਰਨ ਵਾਲੇ ਇਕ ਯਾਤਰੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਏਅਰਲਾਈਨ ਨੇ ਦਿੱਤੀ। ਇੰਡੀਗੋ ਨੇ ਇਕ ਬਿਆਨ ਵਿੱਚ ਕਿਹਾ ਕਿ ਅਜਿਹੀ ਕਾਰਵਾਈ ਕਰਨ ਲਈ ਯਾਤਰੀ ਖ਼ਿਲਾਫ਼ ਐੱਫਆਈਆਰ ਦਰਜ ਕਰਵਾਈ ਗਈ ਹੈ। ਏਅਰਲਾਈਨ ਨੇ ਕਿਹਾ ਕਿ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਹਾਲਾਂਕਿ, ਹੋਰ ਜਾਣਕਾਰੀ ਸਾਂਝੀ ਨਹੀਂ ਕੀਤੀ।  -ਪੀਟੀਆਈ



News Source link

10 COMMENTS

LEAVE A REPLY

Please enter your comment!
Please enter your name here