ਪੰਜਾਬ ਨਾਗਰਿਕਤਾ ਕਾਨੂੰਨ ਦੀ ਧਾਰਾ 6ਏ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ਬਾਰੇ ਫੈਸਲਾ ਵੀਰਵਾਰ ਨੂੰ By Mehra Media Team - October 16, 2024 0 181 FacebookXPinterestWhatsApp ਨਵੀਂ ਦਿੱਲੀ, 16 ਅਕਤੂਬਰਨਾਗਰਿਕਤਾ ਕਾਨੂੰਨ ਦੀ ਧਾਰਾ 6ਏ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ਬਾਰੇ ਸੁਪਰੀਮ ਕੋਰਟ ਵੀਰਵਾਰ ਨੂੰ ਫੈਸਲਾ ਸੁਣਾ ਸਕਦਾ ਹੈ। ਇਹ ਕਾਨੂੰਨ ਅਸਾਮ ਵਿੱਚ ਗੈਰ-ਕਾਨੂੰਨੀ ਪਰਵਾਸੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਨਾਲ ਸਬੰਧਤ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਪ੍ਰਧਾਨਗੀ ਵਾਲੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਵੱਲੋਂ ਇਸ ਸਬੰਧੀ ਫੈਸਲਾ ਸੁਣਾਏ ਜਾਣ ਦੀ ਆਸ ਹੈ। -ਪੀਟੀਆਈ ਸਬੰਧਿਤ ਖ਼ਬਰਾਂ Published At: OCTOBER 16, 2024 11:09 PM (IST) Published At: OCTOBER 16, 2024 10:52 PM (IST) Published At: OCTOBER 16, 2024 10:02 PM (IST) Published At: OCTOBER 16, 2024 07:55 PM (IST) | Updated At: OCTOBER 16, 2024 10:58 PM (IST) Published At: OCTOBER 16, 2024 07:40 PM (IST) | Updated At: OCTOBER 16, 2024 08:37 PM (IST) Published At: OCTOBER 16, 2024 07:17 PM (IST) | Updated At: OCTOBER 16, 2024 11:13 PM (IST) News Source link
ਨਵੀਂ ਦਿੱਲੀ, 16 ਅਕਤੂਬਰਨਾਗਰਿਕਤਾ ਕਾਨੂੰਨ ਦੀ ਧਾਰਾ 6ਏ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ਬਾਰੇ ਸੁਪਰੀਮ ਕੋਰਟ ਵੀਰਵਾਰ ਨੂੰ ਫੈਸਲਾ ਸੁਣਾ ਸਕਦਾ ਹੈ। ਇਹ ਕਾਨੂੰਨ ਅਸਾਮ ਵਿੱਚ ਗੈਰ-ਕਾਨੂੰਨੀ ਪਰਵਾਸੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਨਾਲ ਸਬੰਧਤ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਪ੍ਰਧਾਨਗੀ ਵਾਲੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਵੱਲੋਂ ਇਸ ਸਬੰਧੀ ਫੈਸਲਾ ਸੁਣਾਏ ਜਾਣ ਦੀ ਆਸ ਹੈ। -ਪੀਟੀਆਈ