ਕਾਰੋਬਾਰ ਨਾਟਕ ‘ਚਾਂਦਨੀ ਚੌਕ ਤੋਂ ਸਰਹਿੰਦ ਤੱਕ’ ਖੇਡਿਆ By Mehra Media Team January 27, 2025 0 136 Share Facebook Twitter Pinterest WhatsApp Must read ਵੱਡੀ ਖਬਰ, ਪੁਲਿਸ ਵਿਭਾਗ ‘ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ.. August 8, 2026 ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ August 8, 2026 ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ August 8, 2026 ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ August 8, 2026 Mehra Media Teamhttps://punjabimedia.in ਸੰਤੋਖ ਗਿੱਲਗੁਰੂਸਰ ਸੁਧਾਰ, ਮੁੱਲਾਂਪੁਰ-ਦਾਖਾ, 27 ਜਨਵਰੀ ਇੱਥੇ ਗੁਰਸ਼ਰਨ ਕਲਾ ਭਵਨ ਵਿੱਚ ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਵੱਲੋਂ ਨਾਟਕਕਾਰ ਗੁਰਸ਼ਰਨ ਸਿੰਘ ਨੂੰ ਸਮਰਪਿਤ ਸਮਾਗਮ ਮੌਕੇ ‘ਅਕਸ ਰੰਗਮੰਚ’ ਸਮਰਾਲਾ ਦੀ ਟੀਮ ਨੇ ਉਨ੍ਹਾਂ ਦਾ ਲਿਖਿਆ ਨਾਟਕ ‘ਚਾਂਦਨੀ ਚੌਕ ਤੋਂ ਸਰਹਿੰਦ ਤੱਕ’ ਰਾਜਵਿੰਦਰ ਸਿੰਘ ਸਮਰਾਲਾ ਦੇ ਨਿਰਦੇਸ਼ਨਾ ਹੇਠ ਖੇਡਿਆ। ਸਮਾਗਮ ਦਾ ਰਸਮੀ ਉਦਘਾਟਨ ਪਲਸ ਮੰਚ ਦੇ ਪ੍ਰਧਾਨ ਅਮੋਲਕ ਸਿੰਘ, ਕਸਤੂਰੀ ਲਾਲ, ਜੋਗਿੰਦਰ ਆਜ਼ਾਦ, ਮਾਸਟਰ ਭਜਨ ਸਿੰਘ, ਲਖਿੰਦਰ ਸਿੰਘ, ਪਰਮਜੀਤ ਪੰਮੀ, ਰਣਧੀਰ ਸਿੰਘ ਸੇਖੋਂ, ਹਰਕੇਸ਼ ਚੌਧਰੀ ਅਤੇ ਦੀਪਕ ਰਾਏ ਨੇ ਕੀਤਾ। ਭਾਜੀ ਗੁਰਸ਼ਰਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਤੇ ਸ਼ਹੀਦ ਭਗਤ ਸਿੰਘ ਨੂੰ ਯਾਦ ਕਰਦਿਆਂ ਅਮੋਲਕ ਸਿੰਘ ਨੇ ਰੰਗਮੰਚ ਅਤੇ ਲੋਕ ਯੁੱਧ ਦੀ ਇਕਸੁਰਤਾ ’ਤੇ ਜ਼ੋਰ ਦਿੰਦੇ ਹੋਏ ਚੇਤਨਾ ਦਾ ਚਾਨਣ ਵੰਡਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਹਾਕਮਾਂ ਵੱਲੋਂ ਕੀਤੇ ਜਾਣ ਵਾਲੇ ਜ਼ੁਲਮ ਸਮੇਂ ਲੋਕਾਂ ਵੱਲੋਂ ਚੁੱਪ ਵੱਟ ਕੇ ਦਿਨ ਕੱਟੀ ਕਰਨ ਦੀ ਕੀਮਤ ਤਾਰਨ ਦਾ ਸਵਾਲ ਖੜ੍ਹਾ ਕਰਨ ਵਿੱਚ ਅਕਸ ਰੰਗਮੰਚ ਦੀ ਟੀਮ ਪੂਰੀ ਤਰ੍ਹਾਂ ਸਫਲ ਰਹੀ। ਪ੍ਰਬੰਧਕਾਂ ਵੱਲੋਂ ਰੰਗਮੰਚ ਦੇ ਕਲਾਕਾਰਾਂ ਤੋਂ ਇਲਾਵਾ ਸਮਾਗਮ ਵਿੱਚ ਸ਼ਾਮਲ ਕਈ ਅਹਿਮ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਡਾ. ਅਮਰਪ੍ਰੀਤ ਸਿੰਘ ਦਿਓਲ, ਡਾ. ਰੂਹੀ ਦਿਓਲ, ਪ੍ਰਿੰਸੀਪਲ ਕਿਸ਼ਨ ਦੱਤ, ਪ੍ਰਿੰਸੀਪਲ ਰਜਿੰਦਰ ਸਿੰਘ ਤੇ ਐਡਵੋਕੇਟ ਸੰਦੀਪ ਕੌੜਾ ਵੀ ਹਾਜ਼ਰ ਸਨ। News Source link Tagsਸਰਹਦਖਡਆਚਕਚਦਨਤਤਕਨਟਕ Share Facebook Twitter Pinterest WhatsApp Previous articleਯੂਪੀ: ਬੁਲੰਦਸ਼ਹਿਰ ਵਿੱਚ ਅਣਵਿਆਹੇ ਜੋੜੇ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਮਿਲੀਆਂNext articleਦੁਬਈ ਤੋਂ ਪਰਤਿਆ ਸੀ ਡਾ. ਅੰਬੇਦਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲਾ ਨੌਜਵਾਨ - Advertisement - More articles Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ August 8, 2026 LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ August 7, 2026 Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ August 6, 2026 - Advertisement - Latest article ਵੱਡੀ ਖਬਰ, ਪੁਲਿਸ ਵਿਭਾਗ ‘ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ.. August 8, 2026 ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ August 8, 2026 ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ August 8, 2026 ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ August 8, 2026 Bank Closed: ਅੱਜ ਬੈਂਕ ਬੰਦ ਜਾਂ ਖੁੱਲ੍ਹੇ? ਜਾਣੋ ਅਗਸਤ 'ਚ ਕਦੋਂ-ਕਦੋਂ ਕੰਮਕਾਜ ਰਹੇਗਾ ਠੱਪ; ਦੇਖ ਲਓ ਲਿਸਟ August 8, 2026