ਨਿੱਝਰ ਹੱਤਿਆ ਮਾਮਲੇ ’ਚ ਮੇਰੇ ਕੋਲ ਠੋਸ ਸਬੂਤ ਨਹੀਂ ਸੀ: ਟਰੂਡੋ

Must read


ਓਟਵਾ, 16 ਅਕਤੂਬਰ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਮੰਨਿਆ ਕਿ ਪਿਛਲੇ ਸਾਲ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਸਬੰਧੀ ਦੋਸ਼ ਲਾਉਣ ਮੌਕੇ ਉਨ੍ਹਾਂ ਕੋਲ ਕੋਈ ਠੋਸ ਸਬੂਤ ਨਹੀਂ ਸੀ। ਉਨ੍ਹਾਂ ਉਦੋਂ ਇਹ ਦਾਅਵਾ ਮਹਿਜ਼ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਕੀਤਾ ਸੀ। -ਪੀਟੀਆਈ

 



News Source link

- Advertisement -

More articles

- Advertisement -

Latest article