ਨੀਰਜ ਚੋਪੜਾ ਫੱਟੜ, ਰਾਸ਼ਟਰਮੰਡਲ ਖੇਡਾਂ ’ਚ ਹਿੱਸਾ ਨਹੀਂ ਲਵੇਗਾ

0
289


ਬਰਮਿੰਘਮ, 26 ਜੁਲਾਈ

ਭਾਰਤੀ ਓਲੰਪਿਕ ਸੰਘ (ਆਈਓਏ) ਨੇ ਅੱਜ ਐਲਾਨ ਕੀਤਾ ਕਿ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਫੱਟੜ ਹੋਣ ਕਾਰਨ ਰਾਸ਼ਟਰਮੰਡਲ ਖੇਡਾਂ ਵਿੱਚ ਹਿੱਸਾ ਨਹੀਂ ਲਵੇਗਾ। ਚੋਪੜਾ ਨੇ ਐਤਵਾਰ ਨੂੰ ਯੂਜੀਨ ‘ਚ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ‘ਚ ਇਤਿਹਾਸਕ ਚਾਂਦੀ ਦਾ ਤਗਮਾ ਜਿੱਤਿਆ ਸੀ ਅਤੇ ਮੁਕਾਬਲੇ ਦੌਰਾਨ ਫੱਟੜ ਹੋ ਗਿਆ ਸੀ। ਆਈਓਏ ਦੇ ਜਨਰਲ ਸਕੱਤਰ ਰਾਜੀਵ ਮਹਿਤਾ ਨੇ ਕਿਹਾ ਕਿ ਮੌਜੂਦਾ ਓਲੰਪਿਕ ਚੈਂਪੀਅਨ ਨੂੰ ਮਹੀਨੇ ਲਈ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ। 





News Source link

LEAVE A REPLY

Please enter your comment!
Please enter your name here