ਨੇਪਾਲ: ਪੋਖਰਾ ਵਿੱਚ 72 ਯਾਤਰੀਆਂ ਸਣੇ ਯਾਤਰੀ ਜਹਾਜ਼ ਹਾਦਸਾਗ੍ਰਸਤ

0
216


ਕਾਠਮੰਡੂ, 15 ਜਨਵਰੀ

ਨੇਪਾਲ ਦੇ ਪੋਖਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਰਨਵੇਅ ’ਤੇ ਅੱਜ 72 ਸੀਟਾਂ ਵਾਲਾ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਬਚਾਅ ਕਾਰਜ ਜਾਰੀ ਹੈ ਅਤੇ ਫਿਲਹਾਲ ਏਅਰਪੋਰਟ ਨੂੰ ਬੰਦ ਕਰ ਦਿੱਤਾ ਗਿਆ ਹੈ। ਜਹਾਜ਼ ਕਾਠਮੰਡੂ ਤੋਂ ਪੋਖਰਾ ਜਾ ਰਿਹਾ ਸੀ। ਯੇਤੀ ਏਅਰਲਾਈਨ ਦੇ ਤਰਜਮਾਨ ਸੁਦਰਸ਼ਨ ਬਾਰਤੌਲਾ ਨੇ ਕਿਹਾ ਕਿ ਪੁਰਾਣੇ ਹਵਾਈ ਅੱਡੇ ਅਤੇ ਪੋਖਰਾ ਅੰਤਰਰਾਸ਼ਟਰੀ ਹਵਾਈ ਅੱਡੇ ਵਿਚਕਾਰ ਹਾਦਸਗ੍ਰਸਤ ਹੋਏ ਹਾਦਸੇ ਏਅਰਲਾਈਨ ਦੇ ਜਹਾਜ਼ ਦੇ 68 ਯਾਤਰੀ ਅਤੇ ਚਾਲਕ ਦਲ ਦੇ ਚਾਰ ਮੈਂਬਰ ਸਵਾਰ ਸਨ। -ਏਐੱਨਆਈ 





News Source link

LEAVE A REPLY

Please enter your comment!
Please enter your name here