ਨੇਪਾਲ ਵਿੱਚ 4.3 ਤੀਬਰਤਾ ਦਾ ਭੂਚਾਲ

0
233


ਕਾਠਮੰਡੂ, 11 ਮਾਰਚ

ਪੱਛਮੀ ਨੇਪਾਲ ਵਿੱਚ ਅੱਜ ਸ਼ਾਮ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਇਸ ਦੀ ਤੀਬਰਤਾ 4.3 ਮਾਪੀ ਗਈ। ਹਾਲਾਂਕਿ, ਇਸ ਦੌਰਾਨ ਕੋਈ ਮਾਲੀ ਜਾਂ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।  ਅੱਜ ਸ਼ਾਮ 4.56 ਵਜੇ ਬਾਜੂਰਾ ਜ਼ਿਲ੍ਹੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਜੁਡਾਗਾ ਵਿੱਚ ਸੀ।



News Source link