ਨੌਜਵਾਨ ਦੀ ਭੇਤ-ਭਰੀ ਹਾਲਤ ’ਚ ਲਾਸ਼ ਬਰਾਮਦ

Must read


ਧਾਰੀਵਾਲ: ਪਿੰਡ ਲੇਹਲ ਵਿੱਚ ਚਰਚ ਸਾਹਮਣੇ ਸੜਕ ਨੇੜਿਓਂ 35 ਸਾਲਾ ਨੌਜਵਾਨ ਦੀ ਭੇਤ-ਭਰੀ ਹਾਲਾਤ ’ਚ ਲਾਸ਼ ਮਿਲੀ ਹੈ। ਥਾਣਾ ਧਾਰੀਵਾਲ ਦੇ ਮੁਖੀ ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਮ੍ਰਿਤਕ ਦੀ ਪਛਾਣ ਪ੍ਰੇਮ ਮਸੀਹ ਵਾਸੀ ਲੁਧਿਆਣਾ ਮੁਹੱਲਾ ਧਾਰੀਵਾਲ ਵਜੋਂ ਹੋਏ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲੈ ਲਈ ਹੈ। -ਪੱਤਰ ਪ੍ਰੇਰਕ



News Source link

- Advertisement -

More articles

- Advertisement -

Latest article