ਪਟਨਾ ਰੇਲਵੇ ਸਟੇਸ਼ਨ ਨੇੜੇ ਹੋਟਲ ਨੂੰ ਅੱਗ ਲੱਗੀ, 3 ਮਰੇ ਤੇ 20 ਤੋਂ ਵੱਧ ਬਚਾਏ – Punjabi Tribune

Must read


ਪਟਨਾ, 25 ਅਪਰੈਲ

ਬਿਹਾਰ ਦੀ ਰਾਜਧਾਨੀ ਪਟਨਾ ’ਚ ਰੇਲਵੇ ਸਟੇਸ਼ਨ ਨੇੜੇ ਹੋਟਲ ’ਚ ਅੱਜ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਕਾਰਨ 3 ਵਿਅਕਤੀਆਂ ਦੀ ਮੌਤ ਹੋ ਗਈ ਤੇ 20 ਤੋਂ ਵੱਧ ਨੂੰ ਬਚਾਅ ਲਿਆ। ਫਾਇਰ ਬ੍ਰਿਗੇਡ ਨੇ ਹਾਈਡ੍ਰੌਲਿਕ ਲਿਫਟ ਰਾਹੀਂ ਹੋਟਲ ’ਚੋਂ 20-25 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਅਤੇ ਅੱਗ ‘ਤੇ ਕਾਬੂ ਪਾਉਣ ਲਈ ਕਈ ਫਾਇਰ ਇੰਜਣਾਂ ਨੂੰ ਤਾਇਨਾਤ ਕੀਤਾ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗਿਆ।



News Source link

- Advertisement -

More articles

- Advertisement -

Latest article