ਪਟਿਆਲਾ: ਖੇਡਾਂ ਵਤਨ ਪੰਜਾਬ ਦੀਆਂ ਤਹਿਤ ਪੰਜਾਬੀ ’ਵਰਸਿਟੀ ’ਚ ਕਬੱਡੀ ਟੂਰਨਾਮੈਂਟ ਸ਼ੁਰੂ

Must read


ਗੁਰਨਾਮ ਸਿੰਘ ਅਕੀਦਾ

ਪਟਿਆਲਾ, 15 ਅਕਤੂਬਰ

ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਪੰਜਾਬੀ ਯੂਨੀਵਰਸਿਟੀ ਵਿੱਚ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਕੀਤਾ। ਉਨ੍ਹਾਂ ਦੇ ਨਾਲ ਕੌਮਾਂਤਰੀ ਕਬੱਡੀ ਖਿਡਾਰੀ ਤੇ ਵਿਧਾਇਕ ਗੁਰਲਾਲ ਘਨੌਰ ਵੀ ਸਨ।





News Source link

- Advertisement -

More articles

- Advertisement -

Latest article