ਦੇਸ਼ ਪਦਮ ਪੁਰਸਕਾਰਾਂ ਲਈ ਨਾਮਜ਼ਦਗੀਆਂ ਤੇ ਸਿਫਾਰਸ਼ਾਂ 15 ਸਤੰਬਰ ਤੱਕ – Punjabi Tribune By Mehra Media Team September 3, 2024 0 179 Share FacebookXPinterestWhatsApp Must read Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ... August 18, 2026 ਪੰਜਾਬ ਸਿਆਸਤ ਤੋਂ ਵੱਡੀ ਖਬਰ, ‘ਭਾਜਪਾ’ ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ ‘ਚ ਹੋਰ August 18, 2026 Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ… August 18, 2026 ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ August 18, 2026 Mehra Media Teamhttps://punjabimedia.in ਨਵੀਂ ਦਿੱਲੀ, 3 ਸਤੰਬਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਕਿਹਾ ਕਿ ਪਦਮ ਪੁਰਸਕਾਰ-2025 ਲਈ ਨਾਮਜ਼ਦਗੀਆਂ ਤੇ ਸਿਫਾਰਸ਼ਾਂ ਦੀ ਆਨਲਾਈਨ ਪ੍ਰਕਿਰਿਆ ਚੱਲ ਰਹੀ ਹੈ ਅਤੇ ਇਸ ਵਾਸਤੇ 15 ਸਤੰਬਰ ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਇਨ੍ਹਾਂ ਪੁਰਸਕਾਰਾਂ ਵਾਸਤੇ ਸਾਰੇ ਨਾਗਰਿਕ ਸਵੈ-ਨਾਮਜ਼ਦਗੀ ਸਣੇ ਹੋਰਨਾਂ ਲਈ ਨਾਮਜ਼ਦਗੀ ਅਤੇ ਸਿਫਾਰਸ਼ ਕਰ ਸਕਦੇ ਹਨ। ਮੰਤਰਾਲੇ ਨੇ ਬਿਆਨ ’ਚ ਕਿਹਾ ਕਿ ਪਦਮ ਪੁਰਸਕਾਰਾਂ ਲਈ ਨਾਮਜ਼ਦਗੀਆਂ ਜਾਂ ਸਿਫਾਰਸ਼ਾਂ ਸਿਰਫ ਰਾਸ਼ਟਰੀ ਪੁਰਸਕਾਰ ਪੋਰਟਲ ’ਤੇ ਆਨਲਾਈਨ ਲਈਆਂ ਜਾਣਗੀਆਂ। ਦੱਸਣਯੋਗ ਹੈ ਕਿ ਪਦਮ ਪੁਰਸਕਾਰ ਜਿਸ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ੍ਰੀ ਸ਼ਾਮਲ ਹਨ, ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ਹਨ। ਇਨ੍ਹਾਂ ਦੀ ਸ਼ੁਰੂਆਤ 1954 ’ਚ ਕੀਤੀ ਗਈ ਸੀ। -ਪੀਟੀਆਈ News Source link TagsPunjabiTribuneਸਤਬਰਸਫਰਸ਼ਤਤਕਨਮਜਦਗਆਪਦਮਪਰਸਕਰਲਈ Share FacebookXPinterestWhatsApp Previous articleBody Odor: ਇਹ ਹੈ ਪਸੀਨੇ ਦੀ ਬਦਬੂ ਦੀ ਅਸਲ ਵਜ੍ਹਾ, ਇਨ੍ਹਾਂ ਚੀਜ਼ਾਂ ਨਾਲ ਪਾ ਸਕਦੇ ਹੋ ਛੁਟਕਾਰਾNext articleਮਾਲੀਵਾਲ ਹਮਲਾ ਕੇਸ: ਕੇਜਰੀਵਾਲ ਦਾ ਸਹਿਯੋਗੀ ਵਿਭਵ ਕੁਮਾਰ ਜੇਲ੍ਹ ਤੋਂ ਰਿਹਾਅ - Advertisement - More articles ਪੰਜਾਬ ਸਿਆਸਤ ਤੋਂ ਵੱਡੀ ਖਬਰ, ‘ਭਾਜਪਾ’ ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ ‘ਚ ਹੋਰ August 18, 2026 ਚੋਣਾਂ ਤੋਂ ਪਹਿਲਾਂ ਸਿਆਸਤ ‘ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵ August 18, 2026 ਹੋਟਲ ‘ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC ‘ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; August 18, 2026 - Advertisement - Latest article Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ... August 18, 2026 ਪੰਜਾਬ ਸਿਆਸਤ ਤੋਂ ਵੱਡੀ ਖਬਰ, ‘ਭਾਜਪਾ’ ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ ‘ਚ ਹੋਰ August 18, 2026 Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ… August 18, 2026 ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ August 18, 2026 Jalandhar News: ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ… August 18, 2026