ਪਰਾਲੀ ਮਾਮਲਾ: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਣੇ 4 ਰਾਜਾਂ ਦੇ ਮੁੱਖ ਸਕੱਤਰਾਂ ਨੂੰ ਤਲਬ ਕੀਤਾ

Must read


ਨਵੀਂ ਦਿੱਲੀ, 4 ਨਵੰਬਰ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਨੇ ਦਿੱਲੀ ਅਤੇ ਕੌਮੀ ਰਾਜਧਾਨੀ ਖੇਤਰ ਵਿੱਚ ਹਵਾ ਪ੍ਰਦੂਸ਼ਣ ਦੀ ਚਿੰਤਾਜਨਕ ਸਥਿਤੀ ਦੇ ਮੱਦੇਨਜ਼ਰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਮੁੱਖ ਸਕੱਤਰਾਂ ਨੂੰ ਇਸ ਮਾਮਲੇ ‘ਤੇ ਚਰਚਾ ਕਰਨ ਲਈ 10 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ।





News Source link

- Advertisement -

More articles

- Advertisement -

Latest article