ਪਲੇਅ ਸਟੋਰ ਦੀ ਫੀਸ ਨਾ ਭਰਨ ਵਾਲੀ ਜਾਣੀਆਂ ਪਛਾਣੀਆਂ ਕੰਪਨੀਆਂ ’ਤੇ ਹੋਵੇਗੀ ਕਾਰਵਾਈ – Punjabi Tribune

Must read


ਨਵੀਂ ਦਿੱਲੀ, 1 ਮਾਰਚ

ਗੁੱਗਲ ਨੇ ਕਿਹਾ ਹੈ ਕਿ ਭਾਰਤ ’ਚ ਜਾਣੀਆਂ ਪਛਾਣੀਆਂ ਫਰਮਾਂ ਸਮੇਤ ਕਈ ਕੰਪਨੀਆਂ ਉਨ੍ਹਾਂ ਦੀ ਫੀਸ ਨਿਯਮਾਂ ਦੀ ਉਲੰਘਣਾ ਕਰ ਰਹੀਆਂ ਹਨ। ਇਹ ਕੰਪਨੀਆਂ ਵਿਕਰੀ ’ਤੇ ਲਾਗੂ ਕੀਤੇ ਗਏ ਪਲੇਅ ਸਟੋਰ ਸੇਵਾ ਫੀਸ ਦਾ ਭੁਗਤਾਨ ਨਹੀਂ ਕਰ ਰਹੀਆਂ। ਗੁੱਗਲ ਨੇ ਚਿਤਾਵਨੀ ਦਿੱਤੀ ਹੈ ਕਿ ਉਹ ਗੁੱਗਲ ਪਲੇਅ ਸਟੋਰ ਦੇ ਨਿਯਮਾਂ ਦਾ ਪਾਲਣ ਨਾ ਕਰਨ ਵਾਲੀਆਂ ਐਪ ਨੂੰ ਹਟਾਉਣ ਦੀ ਪ੍ਰਕਿਰਿਆ ਸ਼ੁਰੂ ਕਰੇਗੀ।



News Source link

- Advertisement -

More articles

- Advertisement -

Latest article