ਪਹਿਲੀ ਜੁਲਾਈ ਤੋਂ ਮੁਫ਼ਤ ਬਿਜਲੀ ਦਾ ਵਾਅਦਾ ਲਾਗੂ, 51 ਲੱਖ ਘਰਾਂ ਦਾ ਬਿੱਲ ਆਵੇਗਾ ਜ਼ੀਰੋ: ਭਗਵੰਤ ਮਾਨ

0
267


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 16 ਜੁਲਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਵੀਟ ਕਰਕੇ ਕਿਹਾ ਕਿ ਉਹ ਬਿਜਲੀ ਗਰੰਟੀ ਸਬੰਧੀ ਬਹੁਤ ਵੱਡੀ ਖੁਸ਼ਖ਼ਬਰੀ ਪੰਜਾਬੀਆਂ ਨਾਲ ਸਾਂਝੀ ਕਰ ਰਹੇ ਹਨ। ਪਹਿਲੀ ਜੁਲਾਈ ਤੋਂ ਮੁਫ਼ਤ ਬਿਜਲੀ ਦਾ ਵਾਅਦਾ ਲਾਗੂ ਹੋ ਗਿਆ। ਜੁਲਾਈ-ਅਗਸਤ ਦਾ ਬਿੱਲ ਸਤੰਬਰ ਦੇ ਪਹਿਲੇ ਹਫ਼ਤੇ ਆਵੇਗਾ। ਖੁਸ਼ਖਬਰੀ ਹੈ ਕਿ ਲੱਗਪਗ 51 ਲੱਖ ਘਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆਵੇਗਾ।





News Source link

LEAVE A REPLY

Please enter your comment!
Please enter your name here