ਪਾਕਿਸਤਾਨ ਚੋਣ ਕਮਿਸ਼ਨ ਨੇ ਚੋਣਾਂ ਲਈ ਇਮਰਾਨ ਖ਼ਾਨ ਦੀ ਨਾਮਜ਼ਦਗੀ ਰੱਦ ਕੀਤੀ

0
266


ਪਾਕਿਸਤਾਨ, 30 ਦਸੰਬਰ

ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਸਾਲ 2024 ਦੀਆਂ ਕੌਮੀ ਚੋਣਾਂ ਲੜਨ ਲਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਨਾਮਜ਼ਦਗੀ ਨੂੰ ਰੱਦ ਕਰ ਦਿੱਤਾ ਹੈ।



News Source link