ਪਾਕਿਸਤਾਨ ਨੇ ਵਿਸਾਖੀ ਲਈ ਭਾਰਤੀ ਸਿੱਖ ਸ਼ਰਧਾਲੂਆਂ ਲਈ 2843 ਵੀਜ਼ੇ ਜਾਰੀ ਕੀਤੇ

0
277


ਨਵੀਂ ਦਿੱਲੀ, 9 ਅਪਰੈਲ

ਪਾਕਿਸਤਾਨ ਹਾਈ ਕਮਿਸ਼ਨ ਨੇ ਸਾਲਾਨਾ ਵਿਸਾਖੀ ਲਈ ਭਾਰਤ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਕੁੱਲ 2,843 ਵੀਜ਼ੇ ਜਾਰੀ ਕੀਤੇ ਹਨ। ਇਸ ਤਹਿਤ ਸ਼ਰਧਾਲੂ ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ।



News Source link