ਪਾਕਿਸਤਾਨ: ਬੱਸ ਖੱਡ ’ਚ ਡਿੱਗਣ ਕਾਰਨ 20 ਮੌਤਾਂ ਤੇ 13 ਜ਼ਖ਼ਮੀ

Must read


ਕਰਾਚੀ (ਪਾਕਿਸਤਾਨ), 3 ਜੁਲਾਈ

ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ਵਿਚ ਅੱਜ ਬੱਸ ਦੇ ਪਹਾੜੀ ਸੜਕ ਤੋਂ ਫਿਸਲ ਕੇ ਖੱਡ ਵਿਚ ਡਿੱਗਣ ਕਾਰਨ ਘੱਟੋ-ਘੱਟ 20 ਵਿਅਕਤੀਆਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖਮੀ ਹੋ ਗਏ। ਬੱਸ ਵਿੱਚ 30 ਤੋਂ ਵੱਧ ਲੋਕ ਸਵਾਰ ਸਨ। ਬੱਸ ਇਸਲਾਮਾਬਾਦ ਤੋਂ ਕੋਇਟਾ ਜਾ ਰਹੀ ਸੀ।





News Source link

- Advertisement -

More articles

- Advertisement -

Latest article